India Punjab

ਕੇਜਰੀਵਾਲ ਨੇ CM ਚੰਨੀ ਨੂੰ ਦਿੱਤੇ ਪੰਜ ਕੰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਏਅਰਪੋਰਟ ਪਹੁੰਚ ਗਏ ਹਨ। ਕੇਜਰੀਵਾਲ ਦਾ ਭਗਵੰਤ ਮਾਨ ਸਮੇਤ ‘ਆਪ’ ਲੀਡਰਾਂ ਨੇ ਸਵਾਗਤ ਕੀਤਾ ਹੈ। ਥੋੜ੍ਹੀ ਦੇਰ ‘ਚ ਕੇਜਰੀਵਾਲ ਲੁਧਿਆਣਾ ਲਈ ਰਵਾਨਾ ਹੋਣਗੇ। ਕੇਜਰੀਵਾਲ ਨੇ ਏਅਰਪੋਰਟ ਤੋਂ ਹੀ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਵੇਖ ਰਿਹਾ ਹਾਂ ਕਿ ਇਸ ਵਕਤ

Read More
India International Khalas Tv Special Lifestyle Punjab

World Heart Day : ਬੜੇ ਨਾਜ਼ੁਕ ਹੁੰਦੇ ਨੇ…ਔਰਤਾਂ ਦੇ ਦਿਲ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੱਲ੍ਹਾ ਭਾਰਤ ਹੀ ਨਹੀਂ, ਸਾਰੀ ਦੁਨੀਆਂ ਵਿੱਚ ਵਸਦੇ ਨੌਜਵਾਨਾਂ ਵਿੱਚ ਦਿਲ ਦੀਆਂ ਬੀਮਾਰੀਆਂ ਵਧ ਰਹੀਆਂ ਹਨ। ਇਹ ਹੁਣ ਆਮ ਬਿਮਾਰੀ ਬਣ ਰਹੀ ਹੈ, ਹਰ ਤੀਜਾ ਬੰਦਾ ਇਹ ਕਹਿੰਦਾ ਸੁਣਿਆ ਜਾ ਸਕਦਾ ਹੈ ਕਿ ਮੇਰਾ ਬੀਪੀ ਘੱਟਦਾ ਜਾਂ ਵਧਦਾ ਹੈ। ਪਰ ਨਵੀਂ ਰਿਪੋਰਟ ਅਨੁਸਾਰ ਔਰਤਾਂ ਤੇ ਲੜਕੀਆਂ ਵਿੱਚ ਹੁਣ ਹਾਰਟ ਨਾਲ

Read More
India Punjab

ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਹੈ। ਸਰਕਾਰਾਂ ਵੱਲੋਂ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵੱਖ-ਵੱਖ ਇਸ਼ਤਿਹਾਰ ਛਾਪੇ ਜਾ ਰਹੇ ਹਨ। ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਤ ਕੀਤੇ ਵੱਡੇ ਇਸ਼ਤਿਹਾਰਾਂ ਵਿੱਚ ਭਗਤ ਸਿੰਘ ਦੀ ਨਕਲੀ ਤਸਵੀਰ ਛਾਪਣ ਦਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਜੇਐੱਨਯੂ ਦੇ

Read More
India

ਸਮੁੰਦਰ ਦੀਆਂ ਲਹਿਰਾਂ ਉੱਤੇ ਭੱਜਾ ਫਿਰਦਾ ਹੈ ਇਹ ਛੇ ਮਹੀਨਿਆਂ ਦਾ ਨਿਆਣਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਾਟਰ ਸਕੀਇੰਗ ਵਿੱਚ ਵੱਡਿਆਂ ਨੂੰ ਮੱਲਾਂ ਮਾਰਦਿਆਂ ਤਾਂ ਤੁਸੀਂ ਬਹੁਤ ਸੁਣਿਆ ਹੋਵੇਗਾ, ਪਰ ਅਮਰੀਕਾ ਵਿੱਚ ਸਿਰਫ 6 ਮਹੀਨਿਆਂ ਦੇ ਇੱਕ ਬੱਚੇ ਨੇ ਵਿਸ਼ਵ ਰਿਕਾਰਡ ਤੋੜ ਦਿੱਤਾ ਹੈ। ਇਸ ਬੱਚੇ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਬੱਚਾ ਅਮਰੀਕੀ ਰਾਜ ਯੂਟਾ ਤੋਂ ਲੈ ਕੇ ਪਾਵੇਲ ਝੀਲ ਵਿੱਚ ਰਿਚ

Read More
India Punjab

ਹਿਮਾਚਲ ਦੇ ਲਾਹੌਲ ਵਿੱਚ ਟ੍ਰੈਕਰਸ ਸਣੇ ਫਸੇ ਕਈ ਲੋਕ, ਦੋ ਲੋਕਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪੀਤਿ ਵਿੱਚ ਭਾਰਤ ਤਿੱਬਤ ਸੀਮਾ ਪੁਲਿਸ ਦੇ ਪਰਬਤਰੋਹੀਆਂ ਦੇ ਦਲ ਦੇ ਨਾਲ ਸੈਨਾ ਤੇ ਨਾਗਰਿਕ ਪ੍ਰਸ਼ਾਸਨ ਦੀ ਇਕ ਸੰਯੁਕਤ ਟੀਮ ਨੂੰ ਕਾਜਾ ਤੋਂ ਮਨਾਲੀ ਖਾਮੇਂਗਰ ਦੱਰਿਆ ਮਣੀਰੰਗ ਦੇ ਉੱਚੇ ਪਹਾੜਾਂ ਵਿਚ ਰੈਕਿਊ ਲਈ ਰਵਾਨਾ ਕੀਤਾ ਹੈ। ਜਾਣਕਾਰੀ ਮੁਤਾਬਿਕ ਪੱਛਮੀ ਬੰਗਾਲ ਦੇ ਪਰਬਤਰੋਹੀਆਂ ਤੇ ਸਥਾਨਕ ਕੁਲੀਆਂ

Read More
India Punjab

ਚੰਨੀ ਨੇ ਪ੍ਰਗਟਾਈ ਕਿਸਾਨਾਂ ਨਾਲ ਇੱਕਜੁਟਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਭਾਰਤ ਬੰਦ ਪ੍ਰਤੀ ਕਿਸਾਨਾਂ ਦੇ ਨਾਲ ਆਪਣੀ ਇਕਜੁੱਟਤਾ ਪ੍ਰਗਟਾਈ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਵੀ ਕੀਤੀ ਹੈ। ਚੰਨੀ ਨੇ ਇੱਕ ਟਵੀਟ ਕਰਕੇ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ

Read More
India Punjab

ਭਾਰਤ ਬੰਦ ‘ਚ ਚੱਲ ਰਹੇ ਗੁਰੂ ਕੇ ਲੰਗਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਭਾਰਤ ਬੰਦ ਕੀਤਾ ਗਿਆ ਹੈ। ਪੰਜਾਬ, ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਬੰਦ ਦਾ ਜ਼ਬਰਦਸਤ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਵਿੱਚ ਬੇਸ਼ੱਕ ਕਾਰੋਬਾਰ ਚੱਲ ਰਹੇ ਹਨ ਪਰ ਦਿੱਲੀ ਬਾਰਡਰਾਂ ‘ਤੇ ਕਿਸਾਨਾਂ ਵੱਲੋਂ ਜਾਮ ਲਗਾਇਆ ਗਿਆ ਹੈ। ਕਰਨਾਟਕ

Read More
India Punjab

ਖੇਤੀਬਾੜੀ ਮੰਤਰੀ ਨੇ ਅਲਾਪਿਆ ਪੁਰਾਣਾ ਰਾਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨੀ ਅੰਦੋਲਨ ਬਾਰੇ ਅੱਜ ਫਿਰ ਇੱਕ ਨਵਾਂ ਬਿਆਨ ਦਿੱਤਾ ਹੈ। ਤੋਮਰ ਨੇ ਗਵਾਲੀਅਰ ਦੇ ਐਗਰੀਕਲਚਰ ਕਾਲਜ ਦੇ ਇੱਕ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡ ਕੇ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਤੋਮਰ ਨੇ ਕਿਹਾ ਕਿ “ਉਨ੍ਹਾਂ ਦੇ ਇਤਰਾਜ਼ਾਂ ’ਤੇ ਸਰਕਾਰ

Read More
India Punjab

ਦਿੱਲੀ ਪੁਲਿਸ ਨੇ ਹਟਾਈ ਬੈਰੀਕੇਡਿੰਗ

‘ਦ ਖ਼ਾਲਸ ਬਿਊਰੋ :- ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦੇ ਸਮਰਥਨ ਵਿੱਚ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਬੈਰੀਕੇਡਿੰਗ ਲਾਈ ਗਈ ਹੈ। ਬੈਰੀਗੇਟਿੰਗ ਕਾਰਨ ਗੁਰੂਗ੍ਰਾਮ ਦੀ ਤਰਫ਼ੋਂ ਆਉਣ ਵਾਲੀਆਂ ਸੜ੍ਹਕਾਂ ਉੱਤੇ ਵੱਡੇ ਜਾਮ ਲੱਗ ਗਏ ਸਨ ਪਰ ਹੁਣ ਇਹ ਬੈਰੀਕੇਡਿੰਗ ਘਟਾ ਦਿੱਤੀ ਗਈ

Read More
India Punjab

ਤਾਮਿਲਨਾਡੂ ‘ਚ ਪੁਲਿਸ ਨੇ ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇਸ਼ ਭਰ ਵਿੱਚ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ, ਸਾਰੀਆਂ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ ਖੁੱਲ੍ਹੇ ਰਹੇ। ਕਿਸਾਨਾਂ ਨੇ ਮੁਲਾਜ਼ਮਾਂ ਨੂੰ ਨਹੀਂ ਰੋਕਿਆ। ਇਸ ਦੌਰਾਨ ਤਾਮਿਲਨਾਡੂ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ। ਤਮਿਲਨਾਡੂ ਵਿੱਚ ਕਿਸਾਨ

Read More