ਪੰਜਾਬ,ਹਰਿਆਣਾ ਤੇ ਚੰਡੀਗੜ੍ਹ ‘ਚ ਮੁੜ ਤੋਂ ਵਜਣਗੇ ਸਾਇਰਨ ! ਨਵੀਂ ਤਰੀਕ ਦਾ ਐਲਾਨ
ਬਿਉਰੋ ਰਿਪੋਰਟ – ਆਪਰੇਸ਼ਨ ਸ਼ੀਲਡ ਦੇ ਤਹਿਤ ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੁਣ 31 ਮਈ ਨੂੰ ਮੌਕ ਡ੍ਰਿਲ ਅਤੇ ਬਲੈਕਆਉਟ ਹੋਵੇਗਾ। ਕੇਂਦਰ ਸਰਕਾਰ ਨੇ ਮੌਕ ਡ੍ਰਿਲ ਲਈ ਨਵੀਂ ਤਾਰੀਕ ਤੈਅ ਕੀਤੀ ਹੈ। ਬੁੱਧਵਾਰ ਸ਼ਾਮ ਨੂੰ ਕੇਂਦਰ ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਡਰਿੱਲ ਵਿੱਚ ਹਵਾਈ ਹਮਲਿਆਂ ਤੋਂ ਬਚਣ ਦਾ ਅਭਿਆਸ ਕੀਤਾ ਜਾਵੇਗਾ। ਇਸਦੇ ਨਾਲ
