ਸੰਸਦ ‘ਚ ਸਰਕਾਰ ਦਾ ਸੰਵੇਦਨਹੀਣ ਬਿਆਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ‘ਤੇ ਕੇਂਦਰ ਸਰਕਾਰ ਨੇ ਵੱਡਾ ਬਿਆਨ ਦਿੱਤਾ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਦਾ ਰਿਕਾਰਡ ਨਹੀਂ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸੰਸਦ ਵਿੱਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਜੇ ਰਿਕਾਰਡ ਹੀ ਨਹੀਂ ਹੈ ਤਾਂ ਮੁਆਵਜ਼ਾ ਕਿਵੇਂ ਦਈਏ। ਤੋਮਰ