India International Punjab

ਗੁਰਦਾਸਪੁਰ ਜ਼ਿਲ੍ਹੇ ਦਾ 7ਵਾਂ ਜਥਾ 20 ਫਰਵਰੀ ਨੂੰ ਕਰੇਗਾ ਦਿੱਲੀ ਕੂਚ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ ਹੈ ਕਿ ਕਾਨੂੰਨਾਂ ਨੂੰ ਰੋਕ ਜਾਂ ਮੁਅੱਤਲ ਕਰਨ ਦੀ ਸਰਕਾਰ ਅਤੇ ਵਿਰੋਧੀਆਂ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਢਾਈ ਮਹੀਨੇ ਪੂਰੇ ਕਰ ਚੁੱਕਾ ਅੰਦੋਲਨ ਜਨਤਾ ਦੀ ਸ਼ਮੂਲੀਅਤ ਪੱਖੋਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ ਸਿੰਘ

Read More
India International Punjab

ਮਹਾਂਪੰਚਾਇਤ ‘ਚ ਗੂੰਜਿਆ…ਮਸ਼ਾਲਾਂ ਬਾਲ ਕੇ ਚੱਲਣਾ, ਜਦੋਂ ਤੱਕ ਰਾਤ ਬਾਕੀ ਹੈ….

ਹਰਿਆਣਾ ਦੇ ਭਿਵਾਨੀ ‘ਚ ਮਹਾਂਪੰਚਾਇਤ, ਲੋਕਾਂ ਦੇ ਰੋਹ ਦਾ ਹੜ੍ਹ, ਕਿਸਾਨ ਲੀਡਰਾਂ ਨੇ ਭਰਿਆ ਲੋਕਾਂ ‘ਚ ਜੋਸ਼ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਹਰਿਆਣਾ ਦੇ ਜ਼ਿਲ੍ਹਾ ਭਿਵਾਨੀ ‘ਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ ਕੀਤੀ ਗਈ। ਵੱਡੀ ਗਿਣਤੀ ਵਿੱਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਹ ਸਾਬਿਤ ਕਰ ਗਿਆ ਕਿ ਲੋਕਾਂ ਦਾ ਸਰਕਾਰ ਦੀਆਂ ਗਲਤ ਨੀਤਿਆਂ ਖਿਲਾਫ ਕਿੰਨਾ ਰੋਹ

Read More
India Punjab

ਭੋਲੇ-ਭਾਲੇ ਕਿਸਾਨਾਂ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ : ਸੁਰਜੀਤ ਜਿਆਣੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਸੁਰਜੀਤ ਜਿਆਣੀ ਨੇ ਕਿਹਾ ਕਿ ਕਿਸਾਨ ਬਹੁਤ ਭੋਲੇ ਹਨ ਤੇ ਇਨ੍ਹਾਂ ਪਿੱਛੇ ਵਿਦੇਸ਼ੀ ਤਾਕਤਾਂ ਕੰਮ ਕਰ ਰਹੀਆਂ ਹਨ। ਇਨ੍ਹਾਂ ਤਾਕਤਾਂ ਦਾ ਖੁਲਾਸਾ ਵੀ ਜਲਦ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਮਝ ਆ ਜਾਵੇਗੀ ਕਿ ਇਹ ਕਨੂੰਨ ਠੀਕ ਹਨ ਅਤੇ ਇਸਦੇ ਪਿੱਛੇ ਕੁੱਝ ਲੋਕ ਕੰਮ

Read More
India

ਮਹਾਰਾਸ਼ਟਰ ਨਵ-ਨਿਰਮਾਣ ਸੈਨਾ ਮੁਖੀ ਰਾਜ ਠਾਕਰੇ ਨੇ ਇਨ੍ਹਾਂ ਦੋ ਹਸਤੀਆਂ ਦੇ ਸਮਰਥਨ ‘ਚ ਕੀਤੇ ਟਵੀਟ ‘ਤੇ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਹਾਰਾਸ਼ਟਰ ਨਵ-ਨਿਰਮਾਣ ਸੈਨਾ ਦੇ ਮੁਖੀ ਰਾਜ ਠਾਕਰੇ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਭਾਰਤੀ ਕ੍ਰਿਕਟਰ ਅਤੇ ਭਾਰਤ ਰਤਨ ਸਚਿਨ ਤੈਂਦੂਲਕਰ ਅਤੇ ਗਾਇਕਾ ਲਤਾ ਮੰਗੇਸ਼ਵਰ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ‘ਸਰਕਾਰ ਨੂੰ ਉਨ੍ਹਾਂ ਨੂੰ ਟਵੀਟ ਕਰਨ ਲਈ ਨਹੀਂ ਕਹਿਣਾ ਚਾਹੀਦਾ ਸੀ। ਆਪਣੇ ਮਕਸਦ ਦੀ ਪੂਰਤੀ ਲਈ ਉਹ ਅਜਿਹੇ

Read More
India

ਕਿਸਾਨਾਂ ਦਾ ਸ਼ਾਂਤਮਈ ਚੱਕਾ ਜਾਮ ਬੇਸ਼ੱਕ ਖਤਮ, ਦਿੱਲੀ ਪੁਲਿਸ ਹਾਲੇ ਵੀ ਪਹਿਰਿਆਂ ‘ਤੇ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਪੰਜਾਬ, ਹਰਿਆਣਾ ਸਮੇਤ ਦੇਸ਼ ਦੋ ਹੋਰ ਕਵੀ ਕਈ ਸੂਬਿਆਂ ਤੋਂ ਲੋਕ ਕਿਸਾਨੀ ਅੰਦੋਲਨ ਵਿੱਚ ਆਪਣਾ ਵੱਧ ਤੋਂ ਵੱਧ ਸਮਰਥਨ ਦੇ ਰਹੇ ਹਨ। ਕਿਸਾਨੀ ਅੰਦੋਸਨ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਢਾਈ ਮਹੀਨਿਆਂ ਤੋਂ ਉੱਪਰ ਸਮਾਂ ਹੋ

Read More
India

ਉੱਤਰਾਖੰਡ ਦੇ ਜੋਸ਼ੀਮੱਠ ‘ਚ ਟੁੱਟਿਆ ਗਲੇਸ਼ੀਅਰ, ਕਈ ਲੋਕਾਂ ਦੇ ਰੁੜ੍ਹਨ ਦਾ ਖਦਸ਼ਾ

‘ਦ ਖ਼ਾਲਸ ਬਿਊਰੋ :- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਤੋਂ ਇਸ ਵੇਲੇ ਵੱਡੀ ਤੇ ਦੁੱਖਦਾਈ ਖਬਰ ਆ ਰਹੀ ਹੈ, ਜਿੱਥੇ  ਗਲੇਸ਼ੀਅਰ ਟੁੱਟਣ ਨਾਲ ਕਈ ਇਲਾਕੇ ਤਬਾਹ ਹੋ ਗਏ ਹਨ। ਉੱਤਰਾਖੰਡ ਦੇ ਜੋਸ਼ੀਮੱਠ ਦੇ ਨੇੜੇ ਗਲੇਸ਼ੀਅਰ ਟੁੱਟਿਆ ਹੈ। ਗਲੇਸ਼ੀਅਰ ਟੁੱਟਣ ਦੇ ਨਾਲ ਚਮੋਲੀ ‘ਚ ਤਬਾਹੀ ਮਚ ਗਈ ਅਤੇ ਇਸ ਤਬਾਹੀ ਵਿੱਚ ਕਈ ਲੋਕਾਂ ਦੇ ਰੁੜ੍ਹ ਜਾਣ ਦਾ

Read More
India

ਅੱਜ ਦੇ ਚੱਕਾ ਜਾਮ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ

‘ਦ ਖ਼ਾਲਸ ਬਿਊਰੋ :- ਸਯੁੰਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਵਾਲੇ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਕਿਸਾਨ ਲੀਡਰਾਂ ਨੇ ਕਿਹਾ ਕਿ ਅੱਜ ਦੇ ਚੱਕਾ ਜਾਮ ਦੇ ਸੱਦੇ ਨੂੰ ਦੇਸ਼ ਭਰ ਵਿੱਚ ਭਾਰੀ ਸਮਰਥਨ ਮਿਲਿਆ। ਕਿਸਾਨ ਲੀਡਰਾਂ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੱਲ੍ਹ

Read More
India Khaas Lekh Punjab

ਦਲੇਰ ਪੱਤਰਕਾਰ ਮਨਦੀਪ ਪੁਨੀਆ ਨੇ ਤਿਹਾੜ ਜੇਲ੍ਹ ਵਿੱਚ ਬੰਦ ਕਿਸਾਨਾਂ ਦਾ ਸੁਣਾਇਆ ਹਾਲ, ਪੜ੍ਹੋ ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਨੂੰ ਸੰਘਰਸ਼ ਕਰਦਿਆਂ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਵੱਲੋਂ ਹਾਲੇ ਤਕ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਦਾ ਦੌਰ ਵੀ ਫਿਲਹਾਲ ਬੰਦ ਹੈ। ਹੁਣ ਇਹ ਅੰਦੋਲਨ ਸਿਰਫ ਕਿਸਾਨਾਂ ਦੇ ਮੁੱਦੇ ਤਕ ਸੀਮਤ ਨਹੀਂ

Read More
India

ਸੱਤਾ ਦਾ ਹੰਕਾਰ ਤੋਮਰ ਦੇ ਸਿਰ ਚੜ੍ਹ ਗਿਆ – RSS ਸੀਨੀਅਰ ਲੀਡਰ ਰਘੁਨੰਦਨ ਸ਼ਰਮਾ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਬਾਰਡਰਾਂ ‘ਤੇ ਢਾਈ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦੇਸ਼ ਸਮੇਤ ਪੂਰੀ ਦੁਨੀਆ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਸਿਆਸੀ ਪਾਰਟੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਿਸਾਨ ਲੀਡਰਾਂ ਵੱਲੋਂ ਉਨ੍ਹਾਂ ਨੂੰ ਆਪਣੇ ਅੰਦੋਲਨ ਤੋਂ ਦੂਰ ਹੀ ਰੱਖਿਆ

Read More