ਕੁਦਰਤੀ ਮੁਸੀਬਤਾਂ ਵੀ ਨਹੀਂ ਹਿਲਾ ਸਕੀਆਂ ਕਿਸਾਨਾਂ ਦੇ ਹੌਂਸਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ ਕਈ ਦਿਨਾਂ ਤੋਂ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਲੜ ਰਹੇ ਹਨ। ਜਿੱਥੇ ਕਿਸਾਨਾਂ ਨੂੰ ਸਰਕਾਰ ਵੱਲੋਂ ਪੈਦਾ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਕੁਦਰਤੀ ਮੁਸੀਬਤਾਂ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਕੱਲ੍ਹ ਸਿੰਘੂ ਅਤੇ ਟਿਕਰੀ