India International Punjab

ਦੱਖਣੀ ਆਸਟਰੇਲੀਆ ਦੇ ਐਡੀਲੇਡ ਵਿੱਚ ਪੰਜਾਬੀ ਭਾਈਚਾਰੇ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਕੀਤਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ:- ਦੱਖਣੀ ਆਸਟਰੇਲੀਆ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਕਸਬਾ ਰਿਵਰਲੈਂਡ ਅਤੇ ਮਰੇਬ੍ਰਜ਼ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਅੰਦੋਲਨ ਦੇ ਹੱਕ ਵਿੱਚ ਕਰਵਾਏ ਗਏ ਸੈਮੀਨਾਰਾਂ ’ਚ ਮੋਦੀ ਸਰਕਾਰ ਵੱਲੋਂ ਭਾਰਤ ਵਿੱਚ ਕਿਸਾਨਾਂ ਉੱਪਰ ਜ਼ਬਰੀ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਬਾਰੇ ਚਰਚਾ ਕੀਤੀ ਗਈ।

Read More
India Punjab

26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਪੜ੍ਹ ਕੇ ਜਾਉ ਇਹ ਅਹਿਮ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੇ ਚੱਲਦਿਆਂ ਕਿਸਾਨ ਏਕਤਾ ਮੋਰਚਾ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਟਰੈਕਟਰ ਪਰੇਡ ਲਈ ਕੀ ਹੈ ਤਿਆਰੀ ? ਟਰੈਕਟਰ ਪਰੇਡ 26 ਜਨਵਰੀ ਨੂੰ ਸਵੇਰੇ ਕਰੀਬ 10 ਵਜੇ ਸ਼ੁਰੂ ਕਰ ਦਿੱਤੀ ਜਾਵੇਗੀ। ਕਰੀਬ 100 ਕਿ.ਮੀ. ਦਾ ਰੂਟ ਰਹੇਗਾ ਅਤੇ

Read More
India

ਕੇਂਦਰ ਸਰਕਾਰ ਨੇ ਵੱਟਸਐਪ ਦੇ ਦੂਹਰੇ ਮਾਪਦੰਡ ਨੂੰ ਦੱਸਿਆ ਫਿਕਰਮੰਦੀ ਦਾ ਵਿਸ਼ਾ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਕਿਹਾ ਕਿ ਵੱਟਸਐਪ ਵੱਲੋਂ ਨਿੱਜਤਾ ਨੀਤੀ ਨੂੰ ਲੈ ਕੇ ਭਾਰਤੀ ਅਤੇ ਯੂਰਪੀ ਵਰਤੋਕਾਰਾਂ ਨਾਲ ਵੱਖੋ-ਵੱਖਰਾ ਵਿਵਹਾਰ ਉਸ ਲਈ ਫ਼ਿਕਰਮੰਦੀ ਦਾ ਵਿਸ਼ਾ ਹੈ ਅਤੇ ਉਹ ਇਸ ਮਾਮਲੇ ਨੂੰ ਨੇੜਿਓਂ ਹੋ ਕੇ ਵਾਚ ਰਹੀ ਹੈ। ਵਧੀਕ ਸੌਲਿਸਟਰ ਜਨਰਲ ਚੇਤਨ ਸ਼ਰਮਾ ਨੇ ਜਸਟਿਸ ਸੰਜੀਵ ਸਚਦੇਵ ਨੂੰ

Read More
India

ਹਾਥੀ ਉੱਤੇ ਸੁੱਟਿਆ ਬਲਦਾ ਟਾਇਰ, ਦੋ ਦਿਨ ‘ਚ ਹੋ ਗਈ ਮੌਤ

‘ਦ ਖ਼ਾਲਸ ਬਿਊਰੋ:- ਜਾਨਵਰਾਂ ਪ੍ਰਤੀ ਇਨਸਾਨ ਦੇ ਕੁਰੱਖਤ ਰਵੱਈਏ ਦੀਆਂ ਖਬਰਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਕੇਰਲਾ ‘ਚ ਪਿਛਲੇ ਵਰ੍ਹੇ ਇੱਕ ਹੱਥਣੀ ਨੂੰ ਅਨਾਨਾਸ ‘ਚ ਵਿਸਫੋਟਕ ਪਦਾਰਥ ਖੁਆ ਕੇ ਮਾਰਨ ਦੀ ਘਟਨਾ ਨੂੰ ਲੋਕ ਹਾਲੇ ਭੁਲਾ ਨਹੀਂ ਸਕੇ ਹਨ। ਇਸੇ ਲੜੀ ਵਿੱਚ ਤਮਿਲਨਾਡੂ ਦੇ ਨੀਲਗਿਰੀ ਮਸਿਨਾਗੁੜੀ ‘ਚ ਹਾਥੀ ਤੇ ਕੁਝ ਲੋਕਾਂ ਨੇ ਬਲਦਾ

Read More
India

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਬਣਾਏ ਗਏ ਰੂਟ ਮੈਪ ਨੂੰ ਠੁਕਰਾਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੇ ਲਈ ਬਣਾਏ ਗਏ ਰੂਟ ਤੋਂ ਸਹਿਮਤ ਨਹੀਂ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਹਿਲਾਂ ਜੋ ਸਾਂਝਾ ਐਲਾਨ ਕੀਤਾ ਗਿਆ ਸੀ, ਉਸੇ ਅਨੁਸਾਰ ਦਿੱਲੀ ਦੇ

Read More
India

ਇਸ ਹਫਤੇ ਚੌਥੀ ਵਾਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

‘ਦ ਖ਼ਾਲਸ ਬਿਊਰੋ:- ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ ਇਸ ਹਫ਼ਤੇ ਚੌਥੀ ਵਾਰ ਤੇਲ ਦੀਆਂ ਕੀਮਤਾਂ ਵਾਧ ਦਿੱਤੀਆਂ ਹਨ। ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਕੀਤੇ ਗਏ ਵਾਧੇ ਨਾਲ ਸਭ ਤੋਂ ਉੱਚੇ ਭਾਅ ’ਤੇ ਪੁੱਜ ਗਈਆਂ ਹਨ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ

Read More
India

ਇਹ ਨੋਟ ਵੀ ਆ ਸਕਦੇ ਹਨ ਨੋਟਬੰਦੀ ਦੀ ਜ਼ੱਦ ‘ਚ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਿਜ਼ਰਵ ਬੈਂਕ ਆਫ ਇੰਡੀਆ (RBI) ਮਾਰਚ ਮਹੀਨੇ ਤੋਂ ਬਾਅਦ 5, 10 ਅਤੇ 100 ਰੁਪਏ ਦੇ ਪੁਰਾਣੇ ਨੋਟ ਬੰਦ ਕਰ ਸਕਦੀ ਹੈ। ਹਾਲਾਂਕਿ, RBI ਨੇ ਅਧਿਕਾਰਤ ਤੌਰ ‘ਤੇ ਇਸ ਬਾਰੇ ਅਜੇ ਕੁੱਝ ਨਹੀਂ ਕਿਹਾ ਹੈ। RBI ਦੇ ਸਹਾਇਕ ਜਨਰਲ ਮੈਨੇਜਰ ਬੀ ਮਹੇਸ਼ ਨੇ ਕਿਹਾ ਹੈ ਕਿ RBI ਇਨ੍ਹਾਂ ਪੁਰਾਣੇ ਨੋਟਾਂ

Read More
India Punjab

26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ

‘ਦ ਖ਼ਾਲਸ ਟੀਵੀ:- 26 ਜਨਵਰੀ ਨੂੰ ਕਿਸਾਨ ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਜਾ ਰਹੇ ਹਨ। ਟਰੈਕਟਰ ਪਰੇਡ ਦਾ ਰੇੜਕਾ ਹੁਣ ਖਤਮ ਹੋ ਚੁੱਕਿਆ ਹੈ। ਅੱਜ ਦਿੱਲੀ ਪੁਲਿਸ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਦਿੱਲੀ ਦੇ ‘ਮੰਤਰਮ ਪੈਲੇਸ’ ਵਿੱਚ ਟਰੈਕਟਰ ਪਰੇਡ ਨੂੰ ਲੈ ਕੇ ਬੈਠਕ ਹੋਈ। ਦਿੱਲੀ ਪੁਲਿਸ ਨੇ ਹੁਣ ਟਰੈਕਟਰ ਪਰੇਡ ਕਰਨ ਦੀ ਆਗਿਆ ਦੇ

Read More
India

ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ਪਰੇਡ ਦੇਖਣ ਲਈ ਸੱਦਾ ਪੱਤਰ ਜਾਂ ਟਿਕਟ ਕੀਤੀ ਲਾਜ਼ਮੀ

‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ਮੌਕੇ ਲੋਕਾਂ ਨੂੰ ਰਾਜਪਥ ’ਤੇ ਪਰੇਡ ਦੇਖਣ ਲਈ ਸੱਦਾ ਪੱਤਰ ਜਾਂ ਟਿਕਟਾਂ ਹੋਣ ‘ਤੇ ਹੀ ਇਜ਼ਾਜਤ ਦੇਣ ਦੀ ਹਦਾਇਤ ਜਾਰੀ ਕੀਤੀ ਹੈ। 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪਰੇਡ ਦੇਖਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਦਿੱਲੀ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਸਖ਼ਤੀ

Read More
India

‘CAIT ਵੱਲੋਂ ਦੇਸ਼ ਦੇ ਵਪਾਰੀਆਂ ‘ਤੇ ਵਿਚੋਲੇ ਹੋਣ ਦਾ ਦੋਸ਼ ਲਗਾਉਣ ‘ਤੇ ਵਪਾਰੀ ਸੰਗਠਨ ‘ਚ ਭਾਰੀ ਰੋਸ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਅੰਦੋਲਨ ਵਿੱਚ ਜਿਸ ਨੂੰ ਵੇਖੋ, ਵਪਾਰੀਆਂ ਨੂੰ ਵਿਚੋਲਿਆ ‘ਤੇ ਦੋਸ਼ ਲਗਾ ਰਿਹਾ ਹੈ। ਸਾਰੇ ਦੇਸ਼ ਦੇ ਵਪਾਰੀਆਂ ਵਿੱਚ ਭਾਰੀ ਰੋਸ ਹੈ। ਜਦੋਂ ਸਮਾਂ ਆਵੇਗਾ ਤਾਂ ਸਾਰਿਆਂ ਨੂੰ ਜਵਾਬ ਦਿੱਤਾ ਜਾਵੇਗਾ, 75 ਸਾਲਾਂ ਬਾਅਦ ਵੀ ਜੇ ਖੇਤੀ ਘਾਟੇ ਵਿੱਚ ਹੈ, ਤਾਂ ਇਸ ਲਈ ਖੇਤੀਬਾੜੀ ਦੇ ਮਾੜੇ ਪ੍ਰਬੰਧ ਅਤੇ

Read More