ਕਿਸਾਨਾਂ ਨੇ ਕੇਂਦਰ ਨੂੰ ਭੇਜੀ ਚਿੱਠੀ, 29 ਦਸੰਬਰ ਨੂੰ ਸਵੇਰੇ 11 ਵਜੇ ਗੱਲਬਾਤ ਲਈ ਤਿਆਰ
‘ਦ ਖ਼ਾਲਸ ਬਿਊਰੋ :- ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਕਿਸਾਨ ਅੰਦੋਲਨ ਦੇ ਨੇਤਾਵਾਂ ਨੇ ਭਾਰਤ ਸਰਕਾਰ ਦੇ ਖੇਤੀ ਤੇ ਕਿਸਾਨ ਭਲਾਈ ਮੰਤਰਾਲੇ ਦੇ ਸੰਯੁਕਤ ਸਕੱਤਰ ਪ੍ਰਧਾਨ ਵਿਵੇਕ ਅਗਰਵਾਲ ਦੇ ਨਾਮ ਇੱਕ ਪੱਤਰ ਲਿਖਿਆ ਹੈ। ਪੱਤਰ ਅਨੁਸਾਰ ਕਿਸਾਨਾਂ ਦੇ ਨੁਮਾਇੰਦੇ ਕੇਂਦਰ ਸਰਕਾਰ ਨਾਲ ਮੀਟਿੰਗ ਦੇ ਅਗਲੇ ਗੇੜ ‘ਤੇ ਸਹਿਮਤ ਹੋ