ਕਿਸਾਨਾਂ ਨੇ ਜੀਓ ਟਾਵਰਾਂ ਨੂੰ ਬੰਦ ਕਰਨ ਦੀ ਵਿੱਢੀ ਮੁਹਿੰਮ
‘ਦ ਖ਼ਾਲਸ ਬਿਊਰੋ :- ਕਿਸਾਨਾਂ ਨੇ ਜੀਓ ਟਾਵਰਾਂ ਨੂੰ ਬੰਦ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ। ਲੰਬੀ ਹਲਕੇ ਦੇ ਪਿੰਡ ਰਾਣੀਵਾਲਾ, ਘੁਮਿਆਰਾ, ਪੰਜਾਵਾ ਅਤੇ ਮਹਿਣਾ ਸਮੇਤ ਅੱਧੀ ਦਰਜਨ ਪਿੰਡਾਂ ’ਚ ਕਿਸਾਨਾਂ ਨੇ ਜੀਓ ਟਾਵਰਾਂ ਦੀ ਬਿਜਲੀ ਬੰਦ ਕਰ ਦਿੱਤੀ ਹੈ। ਪੁਲਿਸ ਵੀ ਕਿਸਾਨਾਂ ਦੇ ਸੰਘਰਸ਼ ਅੱਗੇ ਬੇਵੱਸ ਨਜ਼ਰ ਆਈ। ਕੰਪਨੀ ਦੇ ਸੂਤਰਾਂ ਮੁਤਾਬਕ ਹਾਲੇ ਤੱਕ