PM ਸੁਰੱਖਿਆ ਮਾਮਲਾ : ਸੂਬਾ ਸਰਕਾਰ ਨੇ ਪਹਿਲੀ ਰਿਪੋਰਟ ਕੇਂਦਰ ਨੂੰ ਭੇਜੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੌਕੇ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਦੀ ਜਾਂਚ ਪੂਰੀ ਕਰਕੇ ਕੇਂਦਰ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੌਕੇ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਦੀ ਜਾਂਚ ਪੂਰੀ ਕਰਕੇ ਕੇਂਦਰ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੌਕੇ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਦਰਅਸਲ, ਹਾਈਕੋਰਟ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ‘ਤੇ ਸੁਣਵਾਈ ਕਰ ਰਿਹਾ ਹੈ। ਸਰਕਾਰੀ ਵਕੀਲ ਨੇ ਕਿਹਾ ਕਿ
‘ਦ ਖਾਲਸ ਬਿਉਰੋ : ਇਟਲੀ ਤੋਂ ਫਲਾਈਟ ਰਾਹੀਂ ਅੰਮ੍ਰਿਤਸਰ ਆਏ 179 ਮਰੀ ਜਾਂ ਵਿਚੋਂ ਕੁੱਲ 125 ਮਰੀਜਾਂ ਦੀ ਰਿਪੋਰਟ ਕੋ ਰੋਨਾ ਪੌਜ਼ੀਟਿਵ ਆਈ ਸੀ। ਜਿਹਨਾਂ ਵਿੱਚੋਂ ਬਾਕੀ ਜਿਲਿਆਂ ਦੇ ਮਰੀਜ਼ ਤਾਂ ਆਪਣੇ ਜਿਲ੍ਹੇ ਦੀਆਂ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਚਲੇ ਗਏ ਪਰ ਅੰਮ੍ਰਿਤਸਰ ਜਿਲ੍ਹੇ ਦੇ 13 ਮਰੀਜਾਂ ਵਿੱਚੋਂ 9 ਨੇ ਹਵਾਈ ਅੱਡੇ ਤੋਂ ਹੀ ਸਿਹਤ
‘ਦ ਖਾਲਸ ਬਿਉਰੋ : ਦੇਸ਼ ਭਰ ਵਿੱਚ ਕੋ ਰੋਨਾ ਦੇ ਕੇਸ ਵੱਧਣ ਦੇ ਨਾਲ ਹੀ ਭਾਰਤ ਦਾ ਪੂਰਬੀ ਸੂਬਾ ਆਸਾਮ ਵੀ ਬੁ ਰੀ ਤਰਾਂ ਲਪੇਟ ਵਿੱਚ ਆ ਗਿਆ ਹੈ। ਆਸਾਮ ਸਰਕਾਰ ਵਲੋਂ ਆਈ ਆਈ ਟੀ ਗੁਹਾਟੀ ਨੂੰ ਕੰਟੋਨ ਮੈਂਟ ਜ਼ੋਨ ਘੋਸ਼ਤ ਕਰ ਦਿਤਾ ਗਿਆ ਹੈ।ਇਥੇ ਕੋਵਿ ਡ ਦੇ ਇਕ ਵਾਰ ਵਿੱਚ ਹੀ 50 ਤੋਂ ਜਿਆਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਟਲੀ ਤੋਂ ਇੱਕ ਅੰਤਰਰਾਸ਼ਟਰੀ ਚਾਰਟਰਡ ਫਲਾਈਟ ਦੇ 125 ਯਾਤਰੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਰੋਨਾ ਪਾਜ਼ਟਿਵ ਪਾਏ ਗਏ ਹਨ। ਫਲਾਈਟ ਵਿੱਚ ਕੁੱਲ 179 ਯਾਤਰੀ ਸਵਾਰ ਸਨ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈਕੋਰਟ ਨੇ ਅੱਜ ਬੀਜੇਪੀ ਦੇ ਰਾਜ ਸਭਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਏਅਰ ਇੰਡੀਆ ਦੇ ਵਿਨਿਵੇਸ਼ ਦੀ ਪ੍ਰਕਿਰਿਆ ਰੱਦ ਕਰਨ ਅਤੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ। ਸੁਬਰਾਮਨੀਅਮ ਸਵਾਮੀ ਨੇ ਏਅਰ ਇੰਡੀਆ ਦੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਮੁਲਾਕਾਤ ਕੀਤੀ ਹੈ। ਰਾਸ਼ਟਰਪਤੀ ਭਵਨ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਕੋਵਿੰਦ ਨੇ ਕੱਲ੍ਹ ਪੰਜਾਬ ਵਿੱਚ ਉਨ੍ਹਾਂ ਦੇ ਕਾਫ਼ਲੇ ਵਿੱਚ ਹੋਈ ਸੁਰੱਖਿਆ ਕੁਤਾਹੀ ਦੀ ਜਾਣਕਾਰੀ ਲਈ। ਰਾਸ਼ਟਰਪਤੀ ਭਵਨ ਦੇ ਟਵੀਟ ਮੁਤਾਬਕ ਰਾਸ਼ਟਰਪਤੀ ਨੇ ਇਸ ਗੰਭੀਰ ਕੁਤਾਹੀ ‘ਤੇ ਚਿੰਤਾ
‘ਦ ਖ਼ਾਲਸ ਬਿਊਰੋ : ਹਰਿਆਣਾ ਵਿੱਚ ਕਰੋਨਾ ਦੇ ਵੱਧਦੇ ਪ੍ਰਭਾਵ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ 11 ਜਿਲ੍ਹਿਆਂ ਵਿੱਚ ਰੈਡ ਅਲਰਟ ਦੇ ਆਦੇਸ਼ ਦੇ ਦਿੱਤੇ ਹਨ। ਪੰਚਕੂਲਾ,ਗੁਰੂਗ੍ਰਾਮ,ਫਰੀਦਾਬਾਦ,ਅੰਬਾਲਾ,ਸੋਨੀਪਤ,ਕਰਨਾਲ,ਪਾਨੀਪਤ,ਕੁਰਕਸ਼ੇਤਰ,ਯਮੁਨਾਨਗਰ,ਰੋਹਤਕ ਜਿਲ੍ਹਿਆਂ ਵਿੱਚ 12 ਜਨਵਰੀ ਤੱਕ ਸਪੋਰਟਸ ਕੰਪਲੈਕਸ, ਸਟੇਡੀਅਮ ਆਦਿ ਬੰਦ ਰਹਿਣਗੇ। ਕੇਵਲ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਹੀ ਪ੍ਰੈਕਟਿਸ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ 11
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਦੇ ਸਪੋਸਕਪਰਸਨ ਅਵਧੂਤ ਵਾਗ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਉੱਠੇ ਸੁਰੱਖਿਆ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਿਆ ਹੈ। ਵਾਗ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ “ਪੰਜਾਬ ਦੇ ਸੀਐੱਮ ਨੂੰ ਮੌਤ ਹੋਣ ਤੱਕ ਫਾਂਸੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੁਲੀ ਆਈ ਐਪ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਆਈਐੱਫਐੱਸਓ ਸਪੈਸ਼ਲ ਸੇਲ ਨੇ ਅਸਾਮ ਵਿੱਚ ਮੁੱਖ ਸਾਜਿਸ਼ਕਰਤਾ ਨੀਰਜ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨੀਰਜ ਨੂੰ ਦਿੱਲੀ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ