India

ਹਸਪਤਾਲ ਦੀ ਲਾਪਰਵਾਹੀ ਨਾਲ ਲਾਸ਼ ਖਾ ਗਏ ਚੂਹੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਇੰਦੌਰ ਦੇ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ ਵਿਚ ਹਸਪਤਾਲ ਦੀ ਲਾਪਰਵਾਹੀ ਨਾਲ ਚੂਹਿਆਂ ਨੇ 41 ਸਾਲਾ ਵਿਅਕਤੀ ਦੀ ਲਾਸ਼ ਨੂੰ ਖਾ ਲਿਆ। ਪੋਸਟਮਾਰਟਮ ਤੋਂ ਬਾਅਦ ਰਿਸ਼ਤੇਦਾਰਾਂ ਨੇ ਲਾਸ਼ ਦੇ ਹਾਲਾਤ ਦੇਖ ਕੇ ਇਹ ਖੁਲਾਸੇ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕ੍ਰਿਸ਼ਨਕਾਂਤ ਪੰਚਲ, ਜਿਸ ਨੂੰ ਕਥਿਤ ਤੌਰ ‘ਤੇ ਜ਼ਹਿਰ ਖਾਣ ਤੋਂ ਬਾਅਦ

Read More
India

ਮਹਿਬੂਬਾ ਕਰੇਗੀ ਕੇਂਦਰ ਦੇ ਸੱਦੇ ਉੱਤੇ ਜਾਣ ਦਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੀਡੀਪੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੇ ਪਾਰਟੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਜੰਮੂ-ਕਸ਼ਮੀਰ ਦੀਆਂ ਖੇਤਰੀ ਰਾਜਨੀਤਿਕ ਪਾਰਟੀਆਂ ਨੂੰ ਗੱਲਬਾਤ ਲਈ ਸੱਦੇ ਜਾਣ ਦੇ ਕੇਂਦਰ ਦੇ ਸੱਦੇ ’ਤੇ ਫੈਸਲਾ ਕਰਨ ਦਾ ਹੱਕ ਦਿੱਤਾ ਹੈ। ਇਹ ਫੈਸਲਾ ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਦੀ ਸ਼ਹਿਰ ਦੇ ਗੁਪਕਰ ਖੇਤਰ ਵਿੱਚ ‘ਫੇਅਰਵਿਊ’ ਨਿਵਾਸ ਵਿਖੇ

Read More
India

ਕੇਂਦਰੀ ਕੈਬਨਿਟ ’ਚ ਵਿਸਥਾਰ ਤੇ ਫੇਰਬਦਲ ਦੀ ਤਿਆਰੀ ‘ਚ PM ਮੋਦੀ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਣੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ। ਸਿਆਸੀ ਮਾਹਿਰਾਂ ਅਨੁਸਾਰ ਇਹ ਮੰਤਰੀ ਮੰਡਲ ਵਿੱਚ ਵਿਸਥਾਰ ਤੇ ਫੇਰਬਦਲ ਤੋਂ ਪਹਿਲਾਂ ਦੀ ਕਵਾਇਦ ਹੈ। ਮੋਦੀ ਨੇ ਵੱਖ ਵੱਖ ਸਮੂਹਾਂ ਵਿੱਚ ਕੇਂਦਰੀ ਮੰਤਰੀਆਂ ਨਾਲ ਇਸ ਮਹੀਨੇ ਦੇ ਸ਼ੁਰੂ ਵਿੱਚ

Read More
India

ਸਕੂਲਾਂ ਤੇ ਕਾਲਜਾਂ ਨੂੰ ਲੈ ਕੇ ਤੇਲੰਗਨਾ ਸਰਕਾਰ ਦਾ ਵੱਡਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤੇਲੰਗਨਾ ਸਰਕਾਰ ਨੇ ਕਰੋਨਾ ਦੇ ਮਾਮਲੇ ਘਟਣ ਕਾਰਨ ਤਾਲਾਬੰਦੀ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਰਕਾਰ ਨੇ 1 ਜੁਲਾਈ ਤੋਂ ਸਕੂਲ ਅਤੇ ਕਾਲਜ ਮੁੜ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ।ਵਿਦਿਆਰਥੀਆਂ ਨੂੰ ਰਾਜ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਕਲਾਸਾਂ ਵਿੱਚ ਜਾਣ ਦੀ ਆਗਿਆ ਦਿੱਤੀ

Read More
India

ਦਿੱਲੀ ਦੇ ਪਾਰਕਾਂ ਵਿੱਚ ਕੱਲ੍ਹ ਤੋਂ ਫਿਰ ਲੱਗਣਗੀਆਂ ਰੌਣਕਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਨੂੰ ਦਿੱਲੀ ਸਰਕਾਰ ਨੇ ਹੁਣ ਹੌਲੀ ਹੌਲੀ ਹਟਾ ਦਿੱਤਾ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਪਬਲਿਕ ਪਾਰਕਾਂ, ਗਾਰਡਨ, ਗੋਲਫ ਕਲੱਬਾਂ, ਬਾਰਾਂ ਅਤੇ ਬਾਹਰੀ ਯੋਗਾ ਗਤੀਵਿਧੀਆਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਡੀਡੀਐਮਏ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਕੋਰੋਨਾ ਨਿਯਮਾਂ ਨੂੰ ਲਾਗੂ ਕਰਵਾਉਣਾ

Read More
India International

ਭਾਰਤ ਦੇ ਆਈਟੀ ਨਿਯਮਾਂ ‘ਤੇ ਯੂਐੱਨ ਨੂੰ ਇਤਰਾਜ਼ ਕਿਉਂ?

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੰਯੁਕਤ ਰਾਸ਼ਟਰ ਨੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਮੌਜੂਦਾ ਰੂਪ ਵਿੱਚ ਦੇਸ਼ ਦੇ ਸੂਚਨਾ ਤਕਨੀਕੀ ਨਿਯਮ-2021, ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਨਿਯਮਾਂ ਲਈ ਠੀਕ ਨਹੀਂ ਹਨ। ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਅਨੁਸਾਰ ਰਿਪੋਰਟ ਕਰਨ ਵਾਲਿਆਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਬਹੁ-ਪਾਰਟੀ ਲੋਕਤੰਤਰ, ਲੋਕਤੰਤਰੀ ਸਿਧਾਂਤਾਂ ਅਤੇ ਮਨੁੱਖੀ ਹੱਕਾਂ ‘ਤੇ ਰੋਕ

Read More
India

ਤੁਹਾਡੇ ਵੀ ਨੇ ਦੋ ਬੱਚੇ ਤਾਂ ਹੋ ਜਾਓ ਤਿਆਰ, ਨਵਾਂ ਕਾਨੂੰਨ ਲਿਆ ਰਹੀ ਸਰਕਾਰ

‘ ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਦੋ ਬੱਚਿਆਂ ਤੋਂ ਵੱਧ ਵਾਲੇ ਮਾਂ ਪਿਓ ਲਈ ਹੁਣ ਉੱਤਰ ਪ੍ਰਦੇਸ਼ ਦੀ ਸਰਕਾਰ ਸਖਤੀ ਕਰਨ ਜਾ ਰਹੀ ਹੈ। ਇਸ ਲਈ ਰਾਜ ਕਾਨੂੰਨ ਕਮਿਸ਼ਨ ਨੇ ਰਾਜ ਵਿਚ ਆਬਾਦੀ ਨਿਯੰਤਰਣ ਲਈ ਇਕ ਕਾਨੂੰਨ ਦਾ ਖਰੜਾ ਤਿਆਰ ਕਰਨਾ ਅਰੰਭ ਕਰ ਦਿੱਤਾ ਹੈ।ਇਸ ਨਵੇਂ ਕਾਨੂੰਨ ਅਨੁਸਾਰ ਰਾਸ਼ਨ ਅਤੇ ਹੋਰ ਸਬਸਿਡੀਆਂ ਵਿਚ

Read More
India International

ਦੁਬਈ ਨੂੰ ਹੁਣ ਫਿਰ ਉਡਣਗੇ ਭਾਰਤ ਦੇ ਜਹਾਜ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦੁਬਈ ਨੇ ਭਾਰਤ ਸਮੇਤ ਕਈ ਹੋਰ ਦੇਸ਼ਾਂ ਤੋਂ ਆਉਣ ਵਾਲੇ ਆਪਣੇ ਯਾਤਰੀਆਂ ਲਈ ਪਾਬੰਦੀਆਂ ਵਿਚ ਢਿੱਲ ਦਿੰਦਿਆਂ ਉਡਾਨ ਸੇਵਾਵਾਂ ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਅਜਿਹੇ ਲੋਕਾਂ ਲਈ ਯੂਏਈ ਦੁਆਰਾ ਮਨਜ਼ੂਰਸ਼ੁਦਾ COVID-19 ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਦੀ ਸ਼ਰਤ ਰੱਖੀ ਗਈ ਹੈ। ਗਲਫ ਨਿਊਜ਼ ਦੀ ਖ਼ਬਰ ਦੇ

Read More
India Punjab

ਕੀ ਸੱਚੀਂ ਕੁੰਵਰ ਵਿਜੇ ਪ੍ਰਤਾਪ ਫੜ੍ਹਨਗੇ ‘ਆਪ’ ਦਾ ਹੱਥ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੁੰਵਰ ਵਿਜੇ ਪ੍ਰਤਾਪ ਸਿਆਸਤ ਵਿੱਚ ਹੱਥ ਅਜ਼ਮਾ ਸਕਦੇ ਹਨ ਤੇ ਇਹ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਉਹ ਕੱਲ੍ਹ ਆਮ ਆਦਮੀ ਪਾਰਟੀ ਦਾ ਹੱਥ ਫੜ੍ਹ ਸਕਦੇ ਹਨ। ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਹ ਕੱਲ੍ਹ ਅਮ੍ਰਿਤਸਰ ਆ ਰਹੇ ਹਨ ਤੇ

Read More
India

ਉੱਤਰ ਪ੍ਰਦੇਸ਼ ਨੇ ਤਾਲਾਬੰਦੀ ਨੂੰ ਲੈ ਕੇ ਕੀਤੇ ਨਵੇਂ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉਤਰ ਪ੍ਰਦੇਸ਼ ਨੇ ਕੋਰੋਨਾ ਕਾਰਨ ਲਗਾਈਆਂ ਕਈ ਪਾਬੰਦੀਆਂ ਨੂੰ ਸ਼ਰਤਾਂ ਨਾਲ ਖਤਮ ਕਰਨ ਦਾ ਫੈਸਲਾ ਲਿਆ ਹੈ। ਕੱਲ੍ਹ ਤੋਂ ਉੱਤਰ ਪ੍ਰਦੇਸ਼ ਵਿੱਚ ਸਾਰੇ ਰੈਸਟੋਰੈਂਟ ਤੇ ਮਾਲ ਖੋਲ੍ਹੇ ਜਾਣਗੇ। ਇਨ੍ਹਾਂ ਨੂੰ 50 ਫੀਸਦ ਸਮਰੱਥਾ ਵਾਲੇ ਨਿਯਮ ਤਹਿਤ ਖੋਲ੍ਹਿਆ ਜਾ ਰਿਹਾ ਹੈ। 50 ਫੀਸਦ ਸੰਖਿਆਂ ਨਾਲ ਲੋਕ ਰੈਸਟੋਰੈਟਾਂ ਵਿਚ ਬਹਿ ਕੇ

Read More