ਕਿਸਾਨੀ ਮਸਲੇ ਦੇ ਹੱਲ ਲਈ ਸਰਬਉੱਚ ਅਦਾਲਤ ਨੇ ਇੱਕ ਕਮੇਟੀ ਬਣਾਉਣ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਕਿਸਾਨ ਅੰਦੋਲਨ ਵਿੱਚ ਦਖਲ ਦਿੰਦਿਆਂ ਮਾਮਲੇ ਦੇ ਹੱਲ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਨੂੰ ਸ਼ਾਮਿਲ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਗੱਲਬਾਤ ਦੇ ਨਾਲ ਮਸਲੇ ਦਾ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਇਸ ਕਮੇਟੀ ਦੇ