ਹਸਪਤਾਲ ਦੀ ਸਭ ਤੋਂ ਲੋੜੀਂਦੀ ਚੀਜ਼ ਨੂੰ ਲੋਕਾਂ ਨੇ ਲੁੱਟਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਕਾਰਨ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਕਈ ਸੂਬਿਆਂ ਵਿੱਚ ਕਰੋਨਾ ਵੈਕਸੀਨ ਦੀ ਘਾਟ ਹੋ ਰਹੀ ਹੈ ਤਾਂ ਕਿਤੇ ਆਕਸੀਜਨ ਖਤਮ ਹੋ ਰਹੀ ਹੈ। ਜਿੱਥੇ ਪੰਜਾਬ ਵਿੱਚ ਕਰੋਨਾ ਵੈਕਸੀਨ ਦੀ ਘਾਟ ਹੋ ਗਈ ਹੈ, ਉੱਥੇ ਹੀ ਦਿੱਲੀ ਵਿੱਚ