ਬੀਜੇਪੀ ਪ੍ਰਧਾਨ ਜੇਪੀ ਨੱਡਾ ਦੇ ਕਾਫ਼ਲੇ ਦੀ ਕਾਰ ‘ਤੇ ਮਾਰੀ ਇੱਟ, ਗ੍ਰਹਿ ਮੰਤਰੀ ਅਮਿਤ ਸ਼ਾਹ ਤਕ ਪੁੱਜਾ ਮਾਮਲਾ
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਡਾ ਦੀ ਸੁਰੱਖਿਆ ਨੂੰ ਲੈ ਕੇ ਭਾਰੀ ਖਾਮੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਕੋਲਕਾਤਾ ਦੌਰੇ ਦੌਰਾਨ ਉਨ੍ਹਾਂ ਦੇ ਕਾਫਲੇ ਦੀ ਇੱਕ ਕਾਰ ਉੱਤੇ ਇੱਟ ਨਾਲ ਹਮਲਾ ਹੋਇਆ ਹੈ। ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ। ਪੱਛਮੀ ਬੰਗਾਲ ਦੇ ਭਾਜਪਾ