ਚੰਬਾ ’ਚ ਭਾਰੀ ਲੈਂਡਸਲਾਈਡ, 11 ਮਣੀਮਹੇਸ਼ ਯਾਤਰੀਆਂ ਦੀ ਮੌਤ, ਕਈ ਲਾਪਤਾ
ਬਿਊਰੋ ਰਿਪੋਰਟ (29 ਅਗਸਤ 2025): ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਵਿੱਚ ਭਾਰੀ ਮੀਂਹ ਦੌਰਾਨ ਮਣੀਮਹੇਸ਼ ਯਾਤਰਾ ਲਈ ਨਿਕਲੇ 11 ਸ਼ਰਧਾਲੂਆਂ ਦੀ ਲੈਂਡਸਲਾਈਡ ਵਿੱਚ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 3 ਪੰਜਾਬ ਦੇ, 1 ਉੱਤਰ ਪ੍ਰਦੇਸ਼ ਦਾ ਅਤੇ 5 ਚੰਬਾ ਦੇ ਰਹਿਣ ਵਾਲੇ ਹਨ। ਦੋ ਲੋਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ। ਅਧਿਕਾਰੀਆਂ