ਭਾਰਤ ‘ਚ ਕੋਵਿਡ-19 ਦੇ 1009 ਸਰਗਰਮ ਮਾਮਲੇ, ਕੇਰਲ ਵਿੱਚ ਸਭ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ
ਭਾਰਤ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਫੈਲਣਾ ਸ਼ੁਰੂ ਹੋ ਗਿਆ ਹੈ। ਭਾਰਤ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਵਿਡ-19 ਦੇ ਕੁੱਲ 1009 ਸਰਗਰਮ ਮਾਮਲੇ ਹਨ। ਕੇਰਲ ਵਿੱਚ ਸਭ ਤੋਂ ਵੱਧ 430 ਸਰਗਰਮ ਮਾਮਲੇ ਹਨ, ਇਸ ਤੋਂ ਬਾਅਦ ਮਹਾਰਾਸ਼ਟਰ ਵਿੱਚ 209 ਅਤੇ ਦਿੱਲੀ ਵਿੱਚ 104 ਪੁਸ਼ਟੀ ਕੀਤੇ ਕੇਸ ਹਨ। ਕਿਸ ਰਾਜ ਵਿੱਚ
