ਹਰਿਆਣਾ ਦੇ ਕਿਸਾਨਾ ਨੇ ਦਿੱਲੀ ਵੱਲ ਕੀਤਾ ਕੂਚ, ਪੁਲਿਸ ਨੇ ਰਾਹ ਵਿੱਚ ਰੋਕਿਆ
‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ (BKU) ਵੱਲੋਂ ਅੱਜ 25 ਨਵੰਬਰ ਨੂੰ ਮੋੜਾ ਅਨਾਜ ਮੰਡੀ ਤੋਂ ਹਰਿਆਣਾ ਤੋਂ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਸੀ। ਬੀਕੇਯੂ ਦੇ ਮੁਖੀ ਗੁਰਨਾਮ ਸਿੰਘ ਚਰੁਨੀ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਭਾਈਆ ਵੱਲੋਂ ਦਿੱਲੀ ਨੂੰ ਕੂਚ ਕਰ ਦਿੱਤਾ ਹੈ। ਗੁਰਨਾਮ ਸਿੰਘ ਚਰੁਨੀ ਨੇ ਸਾਰੇ ਪਰਦੇਸ