India Khetibadi Punjab

ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਦੇਣ ਦੇ ਮਾਮਲੇ ’ਚ ਵੱਡੀ ਖ਼ਬਰ, SC ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨ ਦਾ ਹੋਰ ਸਮਾਂ

ਦਿੱਲੀ : ਖਨੌਰੀ ਬਾਰਡਰ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਹੋਰ 3 ਦਿਨਾਂ ਦਾ ਸਮਾਂ ਮਿਲ ਗਿਆ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ। 28 ਦਸੰਬਰ ਦਿਨ

Read More
India

ਦੇਸ਼ ਦੇ ਤਿੰਨ ਰਾਜਾਂ ‘ਚ ਲਗਾਤਾਰ ਬਰਫਬਾਰੀ, ਕਈ ਜ਼ਿਲ੍ਹਿਆਂ ਦਾ ਪਾਰਾ ਮਨਫੀ 10 ਡਿਗਰੀ ਤੱਕ ਪਹੁੰਚਿਆ, ਸੜਕਾਂ ਬੰਦ

ਦੇਸ਼ ਦੇ ਤਿੰਨ ਰਾਜਾਂ ਵਿੱਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਜੰਮੂ-ਕਸ਼ਮੀਰ ਦੇ ਕਈ ਜ਼ਿਲਿਆਂ ‘ਚ ਤਾਪਮਾਨ ਮਨਫੀ 10 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਹਨ। 3 ਰਾਜਾਂ ‘ਚ ਬਰਫਬਾਰੀ ਕਾਰਨ ਸੈਲਾਨੀ ਵੱਡੀ ਗਿਣਤੀ ‘ਚ ਪਹਾੜੀ ਸਥਾਨਾਂ ‘ਤੇ ਪਹੁੰਚ ਰਹੇ ਹਨ। 2 ਦਿਨਾਂ

Read More
India Khetibadi Punjab

ਡੱਲੇਵਾਲ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ, ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ ਪੰਜਾਬ ਸਰਕਾਰ

ਖਨੌਰੀ ਬਾਰਡਰ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। 70 ਸਾਲਾ ਡੱਲੇਵਾਲ ਵੀ ਕੈਂਸਰ ਦੇ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। ਅਦਾਲਤ ਨੇ ਇਹ ਸਮਾਂ ਸੀਮਾ

Read More
India

ਕੇਜਰੀਵਾਲ ਨੇ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਦਾ ਕੀਤਾ ਐਲਾਨ! 18 ਹਜ਼ਾਰ ਦੇਣ ਦਾ ਕੀਤਾ ਵਾਅਦਾ

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਦੁਬਾਰਾ ਜਿੱਤ ਕੇ ਆਉਂਦੀ ਹੈ ਤਾਂ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ ਸ਼ੁਰੂ ਕੀਤੀ ਜਾਵੇਗੀ, ਜਿਸ ਦੇ ਤਹਿਤ ਮੰਦਰ ਦੇ ਪੁਜਾਰੀਆਂ

Read More