India Punjab

ਕੇਜਰੀਵਾਲ ਨੇ ਕਿਉਂ ਕਿਹਾ, ਮੁੜਕੇ ਕਦੇ ਪੰਜਾਬ ਨਹੀਂ ਆਵਾਂਗਾ

ਪੰਜਾਬ ਵਿੱਚ ਭਾਜਪਾ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਨਾ ਆਉਣ ਦਾ ਦਾਅਵਾ ਕੀਤਾ ਹੈ। ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਵਾਰ ‘ਆਪ’ ਨੂੰ ਮੌਕਾ ਦੇ ਦੇਖਣ, ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਸਾਡੀ ਸਰਕਾਰ ਨੇ ਪੰਜਾਬ ਵਿੱਚ

Read More
India

ਵੱਖਰੇ ਖੇਤੀ ਬਜਟ ਦਾ ਸੁਝਾਅ ਤੋਮਰ ਨੇ ਕੀਤਾ  ਰੱਦ

‘ਦ ਖ਼ਾਲਸ ਬਿਊਰੋ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਸਦ ਮੈਂਬਰ ਵੱਲੋਂ ਵੱਖਰਾ ਖੇਤੀ ਬਜਟ ਲਿਆਉਣ ਦੇ ਸੁਝਾਅ ਨੂੰ ਰੱਦ ਕਰ ਦਿਤਾ ਹੈ। ਲੋਕ ਸਭਾ ਵਿੱਚ ਡੀਐੱਮਕੇ ਆਗੂ ਟੀਆਰ ਬਾਲੂ ਨੇ ਤਾਮਿਲਨਾਡੂ ਸਰਕਾਰ ਵੱਲੋਂ ਵੱਖਰਾ ਖੇਤੀ ਬਜਟ ਪੇਸ਼ ਕਰਨ ਦਾ ਜ਼ਿਕਰ ਕਰਦਿਆਂ ਪ੍ਰਸ਼ਨ ਕਾਲ ਦੌਰਾਨ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਖੇਤੀ ਖੇਤਰ

Read More
India

ਮੁਗ਼ਲ ਗਾਰਡਨ 12 ਫਰਵਰੀ ਤੋਂ ਆਮ ਲੋਕਾਂ ਲਈ ਖੁੱਲ੍ਹੇਗਾ

‘ਦ ਖ਼ਾਲਸ ਬਿਊਰੋ : ਦੇਸ਼ ਦੇ ਰਾਸ਼ਟਰਪਤੀ ਭਵਨ ਦਾ ਮੁਗਲ ਗਾਰਡਨ 12 ਫਰਵਰੀ ਤੋਂ ਆਮ ਜਨਤਾ ਲਈ ਖੋਲ੍ਹਿਆ ਜਾ ਰਿਹਾ ਹੈ। ਕੁੱਲ 15 ਏਕੜ ਰਕਬੇ ਵਿੱਚ ਫੈਲਿਆ ਇਹ ਬਾਗ ਜੰਮੂ-ਕਸ਼ਮੀਰ ਦੇ ਮੁਗਲ ਬਾਗਾਂ ਦੀ ਤਰਜ਼ ’ਤੇ ਉਸਾਰਿਆ ਗਿਆ ਸੀ ਤੇ ਪਿਛਲੇ ਸਾਲ ਕੋਵਿਡ ਦੀ ਦੂਜੀ ਲਹਿਰ ਵੇਲੇ ਇਸ ਗਾਰਡਨ ਨੂੰ  ਬੰਦ ਕਰ ਦਿਤਾ ਗਿਆ ਸੀ।

Read More
India

ਕਰਨਾਟਕ ਵਿੱਚ ਬੰਦ ਰਹਿਣਗੇ ਹਾਈ ਸਕੂਲ ਅਤੇ ਕਾਲਜ

‘ਦ ਖ਼ਾਲਸ ਬਿਊਰੋ : ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਟਵਿੱਟਰ ਰਾਹੀਂ ਸੂਬੇ ਵਿੱਚ ਹਿਜਾਬ ਵਿਵਾ ਦ ਗਰ ਮਾਉਣ ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤੇ ਅਗਲੇ ਤਿੰਨ ਦਿਨਾਂ ਲਈ ਸਾਰੇ ਹਾਈ ਸਕੂਲ ਅਤੇ ਕਾਲਜ ਬੰ ਦ ਕਰਨ ਦੇ ਹੁਕਮ ਦਿੱਤੇ ਹਨ। ਹਿਜਾਬ ਵਿਵਾਦ ‘ਤੇ ਕਰਨਾਟਕ ਹਾਈਕੋਰਟ ‘ਚ ਸੁਣਵਾਈ ਦੇ

Read More
India

ਕੋਵੀ ਡ ਵੈਕ ਸੀਨ ਲਈ ਆਧਾਰ ਕਾਰਡ ਜਰੂਰੀ ਨਹੀਂ:ਸਿਹਤ ਮੰਤਰਾਲਾ

‘ਦ ਖ਼ਾਲਸ ਬਿਊਰੋ : ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਪਟੀਸ਼ਨ ਦੇ ਸੰਬੰਧ ਵਿੱਚ ਸੁਪਰੀਮ ਕੋਰਟ ਨੂੰ ਦਿਤੇ ਜੁਆਬ ਵਿੱਚ ਹਲਫ਼ਨਾਮਾ ਦੇ ਕੇ ਇਹ ਸੱਪਸ਼ਟ ਕੀਤਾ ਹੈ ਕਿ ਕੋ ਵੀਡ ਵੈਕ ਸੀਨ ਲੈਣ ਲਈ ਆਧਾਰ ਕਾਰਡ ਦਾ ਹੋਣਾ ਲਾਜ਼ਮੀ ਨਹੀਂ ਹੈ। ਇਸ ਲਈ ਪਾਸਪੋਰਟ,ਡਰਾਈਵਿੰਗ ਲਾਈਸੈਂਸ, ਪੈਨ ਕਾਰਡ ਅਤੇ ਰਾਸ਼ਨ ਕਾਰਡ ਸਮੇਤ ਕਿਸੇ ਵੀ ਸ਼ਨਾਖਤੀ

Read More
India Punjab

ਭਾਜਪਾ ਗਠਜੋੜ ਪੰਜ ਏਕੜ ਤੋਂ ਘੱਟ ਵਾਲੇ ਕਿ ਸਾਨਾਂ ਦਾ ਕ ਰਜ਼ਾ ਕਰੇਗਾ ਮੁਆਫ

‘ਦ ਖ਼ਾਲਸ ਬਿਊਰੋ : ਭਾਜਪਾ ਗੱਠਜੋੜ ਨੇ ਪਿੰਡਾਂ ਦੇ ਵਿਕਾਸ ਲਈ ਅੱਜ ਅਲੱਗ ਤੋਂ ਸੰਕਲਪ ਪੱਤਰ ਜਾਰੀ ਕੀਤਾ ਹੈ। ਇਸ ਸੰਕਲਪ ਪੱਤਰ ਵਿੱਚ ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਲਈ ਵੱਡੇ ਵਾਅਦੇ ਕੀਤੇ ਗਏ ਹਨ। ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸੰਕਲਪ ਪੱਤਰ ਜਾਰੀ ਕਰਨ ਮੌਕੇ ਪੰਜਾਬ ਦੇ ਕਿਸਾਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਇੱਕ

Read More
India Punjab

ਜੇ ਕਾਂਗਰਸ ਨਾ ਹੁੰਦੀ ਤਾਂ…ਕੀ ਹੈ ਮੋਦੀ ਦਾ ਦ੍ਰਿਸ਼ਟੀਕੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ। ਮੋਦੀ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਕਾਂਗਰਸ ਨਾ ਹੁੰਦੀ ਤਾਂ ਐਮਰਜੈਂਸੀ ਨਾ ਹੁੰਦੀ। ਪੰਜਾਬ ਦੇ ਹਾਲਾਤਾਂ ਬਾਰੇ ਆਖਦਿਆਂ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਕਾਂਗਰਸ ਨਾ ਹੁੰਦੀ ਤਾਂ ਸਿੱਖਾਂ

Read More
India Punjab

ਪੰਜਾਬ ਆਉਣਗੇ ਮਾਇਆਵਤੀ 

‘ਦ ਖ਼ਾਲਸ ਬਿਊਰੋ : ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆਉਣਗੇ। ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਲਈ ਪਹਿਲੀ ਵਾਰ ਪੰਜਾਬ ਆ ਰਹੀ ਹੈ। ਨਵਾਂਸ਼ਹਿਰ ਦੀ ਦਾਣਾ ਮੰਡੀ ਵਿੱਚ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੀ ਸਾਂਝੀ ਰੈਲੀ ਕੀਤੀ ਜਾਣੀ ਹੈ। ਗਠਜੋੜ ਤੋਂ ਬਾਅਦ ਪਹਿਲੀ ਵਾਰ ਦੋਵੇਂ ਪਾਰਟੀਆਂ ਇੱਕੋ ਮੰਚ ‘ਤੇ

Read More
India Punjab

ਪ੍ਰਧਾਨ ਮੰਤਰੀ ਅੱਜ ਪੰਜਾਬ ‘ਚ ਵਰਚੂਅਲ ਰੈਲੀ ਨੂੰ ਕਰਨਗੇ ਸੰਬੋਧਨ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਆਪਣੀ ਪਹਿਲੀ ਵਰਚੂਅਲ ਚੋਣ ਰੈਲੀ ਕਰਨਗੇ। ਉਹ ਅੱਜ ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਸਮੇਤ 18 ਵਿਧਾਨ ਸਭਾ ਹਲਕਿਆਂ ਨੂੰ ਸੰਬੋਧਨ ਕਰਨਗੇ। ਪੰਜਾਬ ਵਿੱਚ ਭਾਜਪਾ ਨੇ ਚੋਣ ਪ੍ਰਚਾਰ ਨੂੰ ਹੁਲਾਰਾ ਦੇਣਾ ਸ਼ੁਰੂ ਕਰ ਦਿੱਤਾ ਹੈ। ਬੀਤੀ 5 ਜਨਵਰੀ ਨੂੰ ਪੰਜਾਬ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ

Read More
India Punjab

ਜੋ ਇਤਿਹਾਸ ਤੋਂ ਸਬਕ ਨਹੀਂ ਲੈਂਦੇ, ਉਹ ਇਤਿਹਾਸ ‘ਚ ਖੋਹ ਜਾਂਦੇ ਨੇ – ਮੋਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦਾ ਜਵਾਬ ਦਿੰਦਿਆਂ ਵਿਰੋਧੀ ਧਿਰ ਕਾਂਗਰਸ ‘ਤੇ ਨਿਸ਼ਾਨਾ ਕੱਸਿਆ। ਉਨ੍ਹਾਂ ਨੇ ਬੰਗਾਲ, ਗੋਆ ਆਦਿ ਸੂਬਿਆਂ ਦੇ ਨਾਮ ਗਿਣਵਾ ਕੇ ਕਿਹਾ ਕਿ ਇਨ੍ਹਾਂ ਸੂਬਿਆਂ ਵਿੱਚ ਕਈ ਸਾਲਾਂ ਤੋਂ ਕਾਂਗਰਸ ਨਹੀਂ ਆਈ। ਉਨ੍ਹਾਂ ਨੇ ਕਿਹਾ, “ਅਲੋਚਨਾ ਜੀਵਿਤ ਲੋਕਤੰਤਰ ਦਾ

Read More