India

ਐੱਨਬੀਈ ਨੀਟ-ਪੀਜੀ ਪ੍ਰੀਖਿਆਵਾਂ 6-8 ਹਫ਼ਤਿਆਂ ਲਈ ਮੁਲਤਵੀ ਕਰੇ: ਸਿਹਤ ਮੰਤਰਾਲਾ

‘ਦ ਖ਼ਾਲਸ ਬਿਊਰੋ : ਕੇਂਦਰੀ ਸਿਹਤ ਮੰਤਰਾਲੇ ਨੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਨੂੰ ਨੀਟ-ਪੀਜੀ 2022 ਨੂੰ ਛੇ ਤੋਂ ਅੱਠ ਹਫ਼ਤਿਆਂ ਤੱਕ ਮੁਲਤਵੀ ਕਰਨ ਲਈ ਕਿਹਾ ਹੈ। ਇਸ ਪਿਛੇ ਕਾਰਣ ਇਹ ਦਸਿਆ ਜਾ ਰਿਹਾ ਹੈ  ਕਿ ਨੀਟ-ਪੀਜੀ 2021 ਲਈ ਕੌਂਸਲਿੰਗ ਵੀ ਇਹਨਾਂ ਦਿਨਾਂ ਵਿੱਚ ਹੀ ਹੋਣੀ ਹੈ। ਇਸ ਸੰਬੰਧੀ ਇੱਕ ਪਟੀਸ਼ਨ ਜਨਵਰੀ ਵਿੱਚ ਕੁਝ ਐੱਮਬੀਬੀਐੱਸ ਵਿਦਿਆਰਥੀਆਂ

Read More
India

ਸੋਮਵਾਰ ਤੋਂ ਖੁੱਲ੍ਹਣਗੇ ਸਾਰੇ ਵਿੱਦਿਅਕ ਅਦਾਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਲਈ ਸੋਮਵਾਰ ਤੋਂ ਸਕੂਲ ਖੁੱਲ੍ਹਣਗੇ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਉੱਚ ਵਿੱਦਿਅਕ ਸੰਸਥਾਵਾਂ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਨੂੰ ਪੜਾਅਵਾਰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਸਾਰੇ ਕਾਲਜ ਵੀ 7 ਫਰਵਰੀ ਤੋਂ ਖੋਲ੍ਹ ਦਿੱਤੇ ਜਾਣਗੇ ਅਤੇ ਉਨ੍ਹਾਂ ਦੀ ਆਨਲਾਈਨ ਕਲਾਸਾਂ

Read More
India Punjab

ਕੇਂਦਰ ਨੇ ਸਕੂਲ ਖੋਲਣ ਦਾ ਫੈਸਲਾਂ ਰਾਜ ਸਰਕਾਰਾਂ ‘ਤੇ ਛੱਡਿਆ

‘ਦ ਖ਼ਾਲਸ ਬਿਊਰੋ : ਕੇਂਦਰ ਨੇ ਸਕੂਲਾਂ ਨੂੰ ਮੁੜ ਤੋਂ ਖੋਲਣ ਦਾ ਫੈਸਲਾ ਰਾਜ ਸਰਕਾਰਾਂ ‘ਤੇ ਛੱਡ ਦਿੱਤਾ ਹੈ। ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਹੁਣ ਕਰੋਨਾ ਦੀ ਤੀਜੀ ਲਹਿਰ ਲਗਪਗ ਖਤਮ ਹੋ ਚੁੱਕੀ ਹੈ ਅਤੇ ਸਕੂਲ ਖੋਲਣ ਵਿੱਚ ਕੋਈ ਹਰਜ਼ ਨਹੀਂ ਹੈ। ਲੰਘੇ ਕੱਲ ਕੇਂਦਰ ਨੇ ਸਿਰਫ ਉਨ੍ਹਾਂ ਜਿਲ੍ਹਿਆਂ ਵਿੱਚ ਹੀ ਸਕੂਲ ਖੋਲਣ ਲਈ

Read More
India Punjab

ਬੇਮੌਸਮੇ ਮੀਂਹ ਨੇ ਸੁਕਾਏ ਕਿਸਾਨਾਂ ਦੇ ਸਾਹ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਵਿੱਚ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਹਨ। ਖੇਤਾਂ ਵਿੱਚ ਪਹਿਲਾਂ ਪਏ ਮੀਂਹ ਦਾ ਪਾਣੀ ਅਜੇ ਸੁੱਕਿਆ ਨਹੀਂ ਸੀ ਕਿ ਮੁੜ ਮੀਂਹ ਪੈਣ ਨਾਲ ਸਬਜ਼ੀਆਂ ਦੀ ਫ਼ਸਲ ਨੂੰ ਵੱਡਾ ਨੁਕਸਾਨ ਪੁੱਜਾ ਹੈ। ਕਣਕਾਂ ਵਿੱਚ ਪਾਣੀ ਖੜਨ ਕਰਕੇ ਫ਼ਸਲ ਦਾ ਰੰਗ ਪੀਲਾ ਪੈਣ ਲੱਗਾ ਹੈ। ਮੀਂਹ

Read More
India Punjab

ਭਾਰਤੀ ਕਿਸਾਨ ਯੂਨੀਅਨ ਵੱਲੋਂ ਸਕੂਲ-ਕਾਲਜ ਖੁਲ੍ਹਵਾਉਣ ਲਈ ਰੋਸ ਹਫ਼ਤਾ ਮਨਾਉਣ ਦਾ ਸੱਦਾ

‘ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਸੂਬਾ ਕਮੇਟੀ ਦੇ ਸੱਦੇ ਤਹਿਤ ਫ਼ੈਸਲਾ ਕੀਤਾ ਗਿਆ ਹੈ ਕਿ ਕਰੋਨਾ ਦੀ ਆੜ ਹੇਠ ਜਾਣਬੁੱਝ ਕੇ ਬੰਦ ਕੀਤੇ ਸਕੂਲਾਂ ਤੇ ਕਾਲਜਾਂ ਨੂੰ  ਖੁਲ੍ਹਵਾਉਣ ਲਈ 4 ਤੋਂ 10 ਫਰਵਰੀ ਤੱਕ ਰੋਸ ਹਫ਼ਤਾ ਮਨਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਰੋਸ ਹਫਤੇ ਦੌਰਾਨ ਲਹਿਰਾਗਾਗਾ, ਮੂਨਕ ਅਤੇ

Read More
India International

ਚੀਨ ਦੇ ਓਲੰਪਿਕ ਉਦਘਾਟਨ ਤੇ ਸਮਾਪਤੀ ਸਮਾਰੋਹ ‘ਤੇ ਭਾਰਤ ਨਹੀਂ ਭੇਜੇਗਾ ਆਪਣਾ ਦੂਤ

‘ਦ ਖ਼ਾਲਸ ਬਿਊਰੋ : ਗਲਵਾਨ ਘਾਟੀ ਦੀ ਝ ੜਪ ਵਿੱਚ ਸ਼ਾਮਿਲ ਆਪਣੇ ਫ਼ੌਜੀ ਨੂੰ ਓਲੰਪਿਕ ਦੀ ਮਸ਼ਾਲ ਦੇਣ ਨੂੰ ਲੈ ਕੇ ਚੀਨ ‘ਤੇ ਭਾਰਤ ਨੇ ਸਖ਼ਤ ਰੁਖ ਅਪਣਾਇਆ ਹੈ। ਭਾਰਤ ਸਰਕਾਰ ਨੇ ਚੀਨ ਦੇ ਇਸ ਕਦਮ ਤੋਂ ਬਾਅਦ ਚੀਨ ਦੇ ਓਲੰਪਿਕ ਉਦਘਾਟਨ ਅਤੇ ਸਮਾਪਤ ਸਮਾਰੋਹ ਵਿੱਚ ਆਪਣੇ ਦੂਤ ਨੂੰ ਨਾ ਭੇਜਣ ਦਾ ਫੈਸਲਾ ਕੀਤਾ ਹੈ।

Read More
India International

ਚੀਨ ਵੱਲੋਂ ਇਸਨੂੰ ਓਲੰਪਿਕ Torch Bearer ਲਗਾਏ ਜਾਣ ‘ਤੇ ਅਮਰੀਕੀ ਸੈਨੇਟ ਨੇ ਕਿਹਾ ਸ਼ਰਮਨਾਕ

‘ਦ ਖ਼ਾਲਸ ਬਿਊਰੋ : ਅਮਰੀਕੀ ਸੈਨੇਟ ਦੀ ਕਮੇਟੀ ਨੇ ਬੀਜਿੰਗ ‘ਚ ਹੋਣ ਵਾਲੀਆਂ ਸਰਦ ਰੁੱਤ ਓਲੰਪਿਕ ਖੇਡਾਂ ‘ਚ ਗਲਵਾਨੀ ਘਾਟੀ ‘ਚ ਮੁੱਠਭੇੜ ‘ਚ ਸ਼ਾਮਲ ਚੀਨੀ ਫੌਜ ਦੇ ਕਮਾਂਡਰ ਨੂੰ ਟਾਰਚ ਬਿਅਰਰ (torch bearer) ਨਿਯੁਕਤ ਕੀਤੇ ਜਾਣ ‘ਤੇ ਸਖਤ ਇਤਰਾਜ਼ ਜਤਾਇਆ ਹੈ। ਅਮਰੀਕਾ ਦੀ ਸੈਨੇਟ ਫ਼ਾਰਨ ਰਿਲੇਸ਼ਨ ਕਮੇਟੀ ਨੇ ਚੀਨ ਦੇ ਇਸ ਕਦਮ ਨੂੰ ਸ਼ਰਮਨਾਕ ਕਰਾਰ

Read More
India International Punjab

ਰਾਹੁਲ ਗਾਂਧੀ ਵੱਲੋਂ ਲੋਕ ਸਭਾ ‘ਚ ਦਿੱਤੇ ਇਸ ਬਿਆਨ ਨਾਲ ਅਮਰੀਕਾ ਨਹੀਂ ਹੈ ਸਹਿਮਤ

‘ਦ ਖ਼ਾਲਸ ਬਿਊਰੋ : ਲੋਕ ਸਭਾ ਵਿੱਚ ਕੱਲ੍ਹ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਕਾਰਨ ਚੀਨ ਅਤੇ ਪਾਕਿਸਤਾਨ ਇੱਕ-ਦੂਸਰੇ ਦੇ ਕਰੀਬ ਆ ਰਹੇ ਹਨ। ਇਸ ਬਿਆਨ ਨੂੰ ਲੈ ਕੇ ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਉਹ ਇਨ੍ਹਾਂ ਟਿੱਪਣੀਆਂ ਦਾ ਸਮਰਥਨ ਨਹੀਂ ਕਰਦੇ। ਪ੍ਰਾਈਸ

Read More
India Punjab

ਕੇਜਰੀਵਾਲ ਨੇ CM ਚਿਹਰੇ ਨੂੰ ਲੈ ਕੇ ਕਾਂਗਰਸ ਨੂੰ ਕੀਤਾ ਸਵਾਲ

‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਕੱਸਦਿਆਂ ਸਵਾਲ ਕੀਤਾ ਕਿ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਲਈ ਸੁਨੀਲ ਜਾਖੜ ਦਾ ਨਾਮ ਸ਼ਾਮਿਲ ਕਿਉਂ ਨਹੀਂ ਕਰ ਰਹੀ। ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਕਿ ਕਾਂਗਰਸ ਪੰਜਾਬ ਵਿੱਚ ਲੋਕਾਂ ਨੂੰ ਚੰਨੀ

Read More
India Punjab

ਯੂਪੀ ਚੋਣ ਰਣਨੀਤੀ ਤੈਅ ਕਰਨ ਲਈ ਕਿਸਾਨਾਂ ਆਗੂਆਂ ਨੇ ਜੋੜੇ ਸਿਰ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਦਿੱਲੀ ਪ੍ਰੈਸ ਕਲਬ ਵਿੱਚ ਇੱਕ ਪ੍ਰੈਸ ਕਾਨਫ੍ਰੰਸ ਕਰ ਕੇ ਯੂਪੀ ਮਿਸ਼ਨ ਦਾ ਐਲਾਨ ਕੀਤਾ ।ਇਸ ਦੋਰਾਨ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਤਿੰਨ ਕਾਨੂੰ ਨਾਂ ਤਾਂ ਵਾਪਸ ਲੈ ਲਏ ਤੇ ਬਾਕਿ ਰਹਿੰਦੀਆਂ ਮੰਗਾ ਮੰਨਣ ਦਾ ਵੀ ਭਰੋਸਾ ਦਿਤਾ ਸੀ ਪਰ ਇਹਨਾਂ ਮੰਗਾ ਤੇ

Read More