ਸ਼ਹੀਦ ਕਿਸਾਨਾਂ ਨੂੰ ਮਿਲੇ 1-1 ਕਰੋੜ ਮੁਆਵਜ਼ਾ
‘ਦ ਖ਼ਾਲਸ ਟੀਵੀ ਬਿਊਰੋ:- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਐੱਮਐੱਸਪੀ ਦੇ ਮੁੱਦੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ
