India

ਲੰਡਨ ਤੋਂ ਪਹੁੰਚੇ ਯਾਤਰੀਆਂ ਨੇ ਕੋਰੋਨਾ ਟੈਸਟ ਨਾ ਕਰਵਾਉਣ ਲਈ ਕੀਤਾ ਹੰਗਾਮਾ, ਡਾਕਟਰਾਂ ਦੀ ਟੀਮ ਨਾਲ ਕੀਤੀ ਧੱਕਾ-ਮੁੱਕੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਏਅਰਪੋਰਟ ‘ਤੇ ਲੰਡਨ ਤੋਂ ਪਹੁੰਚਣ ਵਾਲੇ ਮੁਸਾਫਰਾਂ ਨੇ ਹੰਗਾਮਾ ਕਰਦਿਆਂ ਏਅਰਪੋਰਟ ਤੋਂ ਜ਼ਬਰਦਸਤੀ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਹੈ। ਮੁਸਾਫਰਾਂ ਨੇ ਚੈਕਿੰਗ ਕਰਨ ਵਾਲੀ ਡਾਕਟਰਾਂ ਦੀ ਟੀਮ ਦੇ ਨਾਲ ਧੱਕਾ-ਮੁੱਕੀ ਕੀਤੀ ਅਤੇ ਜ਼ਬਰਦਸਤੀ ਏਅਰਪੋਰਟ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕੀਤੀ। ਮੁਸਾਫਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਲਈ ਰੋਕਿਆ

Read More
India Khaas Lekh Punjab

ਖ਼ਾਸ ਲੇਖ: ਟਿਕੈਤ ਨੇ ਦਿੱਤਾ ਸਰਕਾਰ ਦੀ ਚਿੱਠੀ ਦਾ ਜਵਾਬ, ਜਾਣੋ ਪੰਜਾਬ ਦੇ ਕਿਸਾਨਾਂ ਨੂੰ ਮਨਾਉਣ ਲਈ ਕੀ-ਕੀ ਕਰ ਰਹੀ ਮੋਦੀ ਸਰਕਾਰ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਐਤਵਾਰ ਨੂੰ ਤਕਰੀਬਨ 40 ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਕਿਸਾਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚ ਸੋਧ ਦੇ ਸਰਕਾਰ ਵੱਲੋਂ ਭੇਜੇ ਪਹਿਲਾਂ ਵਾਲੇ ਪ੍ਰਸਤਾਵ ’ਤੇ ਆਪਣੇ ਖ਼ਦਸ਼ਿਆਂ ਬਾਰੇ ਦੱਸਣ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ

Read More
India

ਭਾਰਤੀ ਕਿਸਾਨ ਯੂਨੀਅਨ ਨੂੰ ਕੇਂਦਰ ਏਜੰਸੀ ਵੱਲੋਂ ਵਿਦੇਸ਼ੀ ਫੰਡ ਦਾ ਵੇਰਵਾ ਜਮ੍ਹਾ ਕਰਾਉਣ ਦੇ ਆਦੇਸ਼

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੇ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ( ਬੀ.ਕੇ.ਯੂ ) ਕਿ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀਆਂ ਵਿਚੋਂ ਇੱਕ ਹੈ। ਜਿਸ ਨੂੰ ਕਿਸਾਨੀ ਸੰਘਰਸ਼ ਵਿੱਚ ਦੇਸ਼ – ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ

Read More
India International

ਭਾਰਤ ਸਰਕਾਰ ਨੇ ਬ੍ਰਿਟੇਨ ਦੀਆਂ ਉਡਾਣਾਂ ‘ਤੇ 31 ਦਸੰਬਰ ਤੱਕ ਲਾਈ ਰੋਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਬ੍ਰਿਟੇਨ ਦੀਆਂ ਉਡਾਣਾਂ ‘ਤੇ ਰੋਕ ਲਗਾ ਦਿੱਤੀ ਹੈ। ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। 31 ਦਸੰਬਰ ਤੱਕ ਉਡਾਣਾਂ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਡਾਣਾਂ ਤੇ ਰੋਕ ਲਾਉਣ ਦੀ ਅਪੀਲ ਕੀਤੀ

Read More
India

ਫੋਰੈਕਸ ਵਿਭਾਗ ਨੇ BKU ਉਗਰਾਹਾਂ ਤੋਂ ਮੰਗੀ ਫੰਡਿੰਗ ਦੀ ਮੰਗੀ ਜਾਣਕਾਰੀ

‘ਦ ਖ਼ਾਲਸ ਬਿਊਰੋ :- ਫੋਰੈਕਸ ਡਿਪਾਰਟਮੈਂਟ ਵੱਲੋਂ FCRC ਐਕਟ ਅਧੀਨ ਮਾਲਵੇ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ  ਵਿਦੇਸ਼ ਤੋਂ ਹੋਣ ਵਾਲੀ ਫੰਡਿੰਗ ‘ਤੇ ਸਵਾਲ ਚੁੱਕਦਿਆਂ  ਜਾਣਕਾਰੀ ਮੰਗੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਨੂੰ ਬਦਲੇ ਦੀ ਕਾਰਵਾਈ ਦੱਸਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਸ ਅੰਦੋਲਨ ਨੂੰ

Read More
India

ਕਿਸਾਨਾਂ ਨੇ ਅੱਜ ਤੋਂ ਲੜੀਵਾਰ ਭੁੱਖ ਹੜਤਾਲ ਕੀਤੀ ਸ਼ੁਰੂ, ਰੋਜ਼ ਭੁੱਖ ਹੜਤਾਲ ‘ਤੇ ਬੈਠਣਗੇ ਜਥੇ ਵਜੋਂ 11 ਮੈਂਬਰ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਨੂੰ ਹੋਰ ਤਿੱਖਾ ਕਰਦਿਆਂ ਕਿਸਾਨਾਂ ਨੇ ਦਿੱਲੀ ਨਾਲ ਲੱਗਦੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਬਾਰਡਰਾਂ ’ਤੇ ਅੱਜ ਸਵੇਰ ਤੋਂ ਲੜੀਵਾਰ ਭੁੱਖ ਹੜਤਾਲ ਆਰੰਭ ਕਰ ਦਿੱਤੀ ਹੈ। ਪ੍ਰਦਰਸ਼ਨਕਾਰੀ ਕਿਸਾਨ ਭੁੱਖ ਹੜਤਾਲ ’ਤੇ ਜਥਿਆਂ ਵਿੱਚ ਬੈਠਣਗੇ। ਪਹਿਲੇ ਜਥੇ ਵਜੋਂ 11 ਮੈਂਬਰ ਅੱਜ ਭੁੱਖ ਹੜਤਾਲ ’ਤੇ ਬੈਠੇ

Read More
India Punjab

ਲਾਹਨਤਾਂ ਪਈਆਂ ਤਾਂ ਫੇਸਬੁੱਕ ਨੇ ਮੁੜ ਪਬਲਿਸ਼ ਕੀਤਾ ‘ਕਿਸਾਨ ਏਕਤਾ ਮੋਰਚਾ’ ਪੇਜ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਅੱਜ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਦੀ ਪ੍ਰੈਸ ਕਾਨਫਰੰਸ ਦੌਰਾਨ ਫੇਸਬੁੱਕ ਵੱਲੋਂ ਕਿਸਾਨਾਂ ਦਾ ਪੇਜ ‘ਕਿਸਾਨ ਏਕਤਾ ਮੋਰਚਾ’ ਅਨਪਬਲਿਸ਼ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਟਵਿੱਟਰ ’ਤੇ ਫੇਸਬੁੱਕ ਦੇ ਇਸ ਕਦਮ ਦਾ ਤਿੱਖਾ ਵਿਰੋਧ ਸ਼ੁਰੂ ਹੋ ਗਿਆ। ਇਸ ਤੋਂ ਕੁਝ ਦੇਰ ਬਾਅਦ ਹੁਣ ਫੇਸਬੁੱਕ ਵੱਲੋਂ ‘ਕਿਸਾਨ ਏਕਤਾ ਮੋਰਚਾ’

Read More
India Punjab

ਮੋਦੀ ਦੀ ‘ਮਨ ਕੀ ਬਾਤ’ ਦੌਰਾਨ ਤਾੜੀਆਂ ਤੇ ਥਾਲੀਆਂ, ਜਾਣੋ ਕਿਸਾਨਾਂ ਦੀ ਪ੍ਰੈਸ ਕਾਨਫਰੰਸ ਦੇ ਅਹਿਮ ਐਲਾਨ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦੇਸ਼ ਭਰ ਦੇ ਕਿਸਾਨ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਅੱਜ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦੀ ਪਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਸ਼ਾਮ ਵੇਲੇ ਕਈ ਥਾਈਂ ਕੈਂਡਲ ਮਾਰਚ ਦੀਆਂ ਵੀ ਖ਼ਬਰਾਂ ਆ ਰਹੀਆਂ ਹਨ। ਇਸੇ ਦੌਰਾਨ

Read More
India Punjab

ਫੇਸਬੁੱਕ ਨੇ ‘ਕਿਸਾਨ ਏਕਤਾ ਮੋਰਚਾ’ ਦਾ ਪੇਜ ਕੀਤਾ ਡਿਲੀਟ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਾ ਪੇਚ ਫਸਿਆ ਹੋਇਆ ਹੈ। ਇੱਕ ਪਾਸੇ ਕਿਸਾਨ ਹੱਢ ਚੀਰਵੀਂ ਠੰਢ ਦੇ ਬਾਵਜੂਦ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਕੁਚਲਣ ਦੇ ਹਰ ਸੰਭਵ ਯਤਨ ਕਰ ਰਹੀ ਹੈ। ਨੈਸ਼ਨਲ ਮੀਡੀਆ ਤਾਂ ਪਹਿਲਾਂ

Read More
India Punjab

ਅੱਜ ਪੂਰੇ ਦੇਸ਼ ਵਿੱਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇ ਫੁੱਲ ਕੀਤੇ ਗਏ ਭੇਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੂਰੇ ਪੰਜਾਬ ਅਤੇ ਦੇਸ਼ ਭਰ ਵਿੱਚ ਪਿੰਡਾਂ, ਸ਼ਹਿਰਾਂ ਵਿੱਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਯਾਦ ਕੀਤਾ ਗਿਆ। ਦੁਪਹਿਰ 12 ਵਜੇ ਕਿਸਾਨੀ ਮੋਰਚੇ ਵਿੱਚ ਅਰਦਾਸ ਕਰਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ਼ਾਮ ਨੂੰ ਮੋਮਬੱਤੀਆਂ ਜਗਾ ਕੇ ਮਾਰਚ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ,

Read More