ਪੂਰਾ ਦੇਸ਼ ਅੱਜ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਅਰਦਾਸ ਅਤੇ ਮੋਮਬੱਤੀ ਮਾਰਚ ਕਰਕੇ ਦੇਵੇ ਨਿੱਘੀ ਸ਼ਰਧਾਂਜਲੀ – ਪੰਧੇਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਸ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ 22 ਦੇ ਕਰੀਬ ਸਾਡੇ ਕਿਸਾਨ ਸ਼ਹੀਦ ਹੋ ਗਏ ਹਨ। ਅੱਜ ਉਨ੍ਹਾਂ ਦੀ ਸ਼ਹਦਾਤ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾ ਰਹੇ ਹਾਂ। ਅੱਜ ਪੰਜਾਬ