India Khaas Lekh Khalas Tv Special Punjab

ਕਿਸਾਨ ਮੋਰਚਾ ਦੇ ਕੌਮੀ ਹੀਰੋ : ਪੰਜਾਬ ਦੀ ਸਿਆਸਤ ਤੱਕ ਧਮਕ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨ ਇੱਕ ਸਾਲ ਤੱਕ ਡਟੇ ਰਹੇ। ਗਣਿਤ ਦੇ ਹਿਸਾਬ ਨਾਲ ਅੰਦੋਲਨ 13 ਮਹੀਨੇ 13 ਦਿਨ ਚੱਲਿਆ। ਇਹ ਉਹ ਸਮਾਂ ਸੀ ਜਦੋਂ ਪੰਜਾਬ ਦੇ ਕਿਸਾਨ ਲੀਡਰਾਂ ਦਾ ਨਾਂ ਦੇਸ਼ ਵਿਦੇਸ਼ ਦੇ ਲੋਕਾਂ ਦੀ ਜ਼ੁਬਾਨ ‘ਤੇ

Read More
India Punjab

ਭਾਰਤ ਅੱਜ ਮਨਾ ਰਿਹੈ ਵਿਜੇ ਦਿਵਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਭਾਰਤ ਵਿੱਚ ਵਿਜੇ ਦਿਵਸ ਮਨਾਇਆ ਜਾ ਰਿਹਾ ਹੈ। 1971 ਵਿੱਚ ਇਸੇ ਦਿਨ ਪਾਕਿਸਤਾਨੀ ਸੈਨਾ ਨੇ ਭਾਰਤ ਦੇ ਸਾਹਮਣੇ ਸਮਰਪਣ ਕੀਤਾ ਸੀ ਜਿਸ ਤੋਂ ਬਾਅਦ 13 ਦਿਨਾਂ ਤੱਕ ਚੱਲਿਆ ਯੁੱਧ ਸਮਾਪਤ ਹੋਇਆ। ਵਿਜੈ ਦਿਵਸ ਮੌਕੇ ਦੇਸ਼ ਦੇ ਸਾਰੇ ਲੀਡਰਾਂ ਨੇ ਜਵਾਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਪ੍ਰਣਾਮ ਕੀਤਾ ਹੈ।

Read More
India Punjab

ਲੋਕ ਸਭਾ ‘ਚ ਉੱਠਿਆ ਲਖੀਮਪੁਰ ਖੀਰੀ ਹਿੰ ਸਾ ਮਾਮਲਾ

‘ਦ ਖ਼ਾਲਸ ਬਿਊਰੋ: ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਲਖੀਮਪੁਰ ਖੀਰੀ ਹਿੰ ਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਆਪਣੀ ਮੰਗ ਰੱਖਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਜੋ ਹੱਤਿਆ ਹੋਈ ਸੀ, ਉਸਨੂੰ ਲੈ

Read More
India Punjab

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ 11 ਹਜ਼ਾਰ ਰੁਪਏ ਦੀ ਲਿਮਟ ਕੀਤੀ ਮੁਕੱਰਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੰਸੀ ਲਿਜਾਣ ਦੀ ਹੱਦ 25 ਹਜ਼ਾਰ ਰੁਪਏ ਤੋਂ ਘਟਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਇਹੀ ਸੀਮਾ ਓਸੀਆਈ ਕਾਰਡ ਹੋਲਡਰ ਪਰਦੇਸੀਆਂ ‘ਤੇ ਵੀ ਲਾਗੂ ਹੋਵੇਗੀ। ਵਾਪਸੀ ਮੌਕੇ ਵੀ 11 ਹਜ਼ਾਰ ਰੁਪਏ ਦੀ ਲਿਮਿਟ ਹੀ ਰਹੇਗੀ।

Read More
India Punjab

“ਅਸੀਂ ਪਹਿਲਾਂ ਹੀ ਕਿਹਾ ਸੀ ਵਿਆਜ ਸਮੇਤ ਵਸੂਲਿਆ ਜਾਵੇਗਾ ਟੋਲ”- ਗਰੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : – ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪਰਮਾਤਮਾ ਸਦ ਬੁੱਧੀ ਦੇਵੇ। ਜਦੋਂ ਇਹ ਟੋਲ ਪਲਾਜ਼ਾ ਬੰਦ ਕਰਵਾ ਰਹੇ ਸੀ, ਮੈਂ ਉਦੋਂ ਵੀ ਕਿਹਾ ਸੀ ਕਿ ਇਹ ਬਾਅਦ ਵਿੱਚ ਜਨਤਾ ਕੋਲੋਂ ਹੀ ਵਿਆਜ ਸਮੇਤ ਵਸੂਲ ਹੋਵੇਗਾ। ਜੇ ਇਨ੍ਹਾਂ ਦੇ ਨਾਲ ਜਨਤਾ ਲੱਗੀ ਹੋਈ ਹੈ ਤਾਂ ਇਸਦਾ

Read More
India Punjab

RSS ਦੇ ਇਲ ਜ਼ਾਮ ‘ਤੇ ਡੱਲੇਵਾਲ ਨੇ ਰਾਜੇਵਾਲ ਨੂੰ ਦਿੱਤਾ ਮੋੜਵਾਂ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੱਲੋਂ ਉਨ੍ਹਾਂ ‘ਤੇ RSS ਦੇ ਲਗਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਰਾਜੇਵਾਲ ਇੰਨੀ ਸਿਆਣੀ ਉਮਰ ਦੇ ਆਗੂ ਹਨ, ਪਤਾ ਨਹੀਂ ਕਿਸ ਕਾਰਨ ਕਰਕੇ ਉਨ੍ਹਾਂ ਨੇ ਇਹ ਗੱਲ ਕਹੀ ਹੈ। ਰਾਜੇਵਾਲ ਵੀ ਰਾਸ਼ਟਰੀ ਕਿਸਾਨ ਮਹਾਂਸੰਘ ਦਾ ਹਿੱਸਾ ਰਹੇ

Read More
India Punjab

ਨਹੀਂ ਕੱਟੀਆਂ ਜਾਣਗੀਆਂ ਪਰਚੀਆਂ, ਕਿਸਾਨ ਮੁੜ ਧਰਨੇ ‘ਤੇ ਬੈਠੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮੋਰਚਾ ਖਤਮ ਹੋਣ ਤੋਂ ਬਾਅਦ ਅੱਜ ਪੰਜਾਬ ਵਿੱਚ ਸਾਰੇ ਟੋਲ ਪਲਾਜ਼ਿਆਂ ਤੋਂ ਧਰਨੇ ਚੁੱਕੇ ਜਾਣੇ ਸਨ ਪਰ ਬੀਤੀ ਰਾਤ ਉਗਰਾਹਾਂ ਕਿਸਾਨ ਜਥੇਬੰਦੀ ਵੱਲੋਂ ਰੇਟ ਪਹਿਲਾਂ ਜਿੰਨੇ ਕਰਨ ਤੱਕ ਪੰਜਾਬ ‘ਚ ਟੋਲ ਪਲਾਜ਼ਿਆਂ ਤੋਂ ਧਰਨੇ ਨਾ ਚੁੱਕਣ ਦਾ ਐਲਾਨ ਕੀਤਾ ਗਿਆ ਹੈ। ਅੱਜ ‘ਦ ਖ਼ਾਲਸ ਟੀਵੀ ਦੀ ਟੀਮ ਜ਼ਮੀਨੀ

Read More
India Punjab

ਜਿੱਤ ਦਾ ਜਸ਼ਨ : ਅੱਜ ਪੰਜਾਬ ‘ਚ ਮੋਰਚਾ ਫਤਿਹ, ਧਰਨੇ ਸਮਾਪਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਮੁਹਾਲੀ ਵਿੱਚ ਸਥਿਤ ਗੁਰਦੁਆਰਾ ਸੋਹਾਣਾ ਸਾਹਿਬ ਵਿਖੇ ਸਥਾਨਕ ਕਿਸਾਨਾਂ ਵੱਲੋਂ ਕਿਸਾਨ ਮੋਰਚੇ ਦੀ ਸਫਲਤਾ ਲਈ ਰੱਖੀ ਗਈ ਭੁੱਖ ਹੜਤਾਲ ਨੂੰ ਖਤਮ ਕੀਤਾ ਗਿਆ ਹੈ। ਇੱਥੇ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ, ਉਪਰੰਤ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੀ ਹਾਜ਼ਿਰ

Read More
India International

ਅਮਰੀਕੀ ਕੋਰੋਨਾ ਵੈਕਸੀਨ ਓਮੀਕ੍ਰੋਨ ਵੇਰੀਐਂਟ ‘ਤੇ ਨਹੀਂ ਕਰ ਰਿਹਾ ਕੰਮ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੱਖਣੀ ਅਫਰੀਕਾ ਵਿੱਚ ਸਭ ਤੋਂ ਪਹਿਲਾਂ ਪਛਾਣੇ ਗਏ ਕੋਰੋਨਾ ਵਾਇਰਸ ਦੇ ਨਵੇਂ ਰੂਪ ਨਾਲ ਨਜਿੱਠਣ ਲਈ ਦੁਨੀਆ ਦੇ ਕਈ ਦੇਸ਼ਾਂ ਵਿੱਚ ਬੂਸਟਰ ਖੁਰਾਕਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਨੇ 60 ਤੋਂ ਵੱਧ ਦੇਸ਼ਾਂ ਵਿੱਚ ਫੈਲ ਚੁੱਕੇ ਓਮੀਕ੍ਰੋਨ ਨੂੰ ਦੁਨੀਆ ਲਈ ਇੱਕ ਵੱਡਾ ਖ਼ਤਰਾ ਦੱਸਿਆ ਹੈ ਅਤੇ ਦੁਨੀਆ

Read More
India

ਮੌਸਮ ਦਾ ਹਾਲ : ਪੰਜਾਬ, ਹਰਿਆਣਾ ਸਣੇ ਕਈ ਥਾਈਂ ਮੀਂਹ ਦੀ ਸੰਭਾਵਨਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 16 ਦਸੰਬਰ ਤੋਂ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 15 ਦਸੰਬਰ ਦੀ ਰਾਤ ਤੋਂ ਇੱਕ

Read More