ਰਾਜਸਥਾਨ ‘ਚ ਸਿੱਖ ‘ਤੇ ਤਸ਼ੱਦਦ, SGPC ਨਰਾਜ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਸਥਾਨ ਵਿੱਚ ਇੱਕ ਸਿੱਖ ਨੌਜਵਾਨ ਨਾਲ ਬੁਰੀ ਤਰੀਕੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਾਜਸਥਾਨ ਵਿੱਚ ਇੱਕ ਸਿੱਖ ਨੌਜਵਾਨ ਦੀ ਕੁੱਝ ਲੋਕਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਨ੍ਹਾਂ ਲੋਕਾਂ ਵੱਲੋਂ ਨੌਜਵਾਨ ਦੇ ਵਾਲਾਂ ਤੋਂ ਫੜ ਕੇ ਉਸਨੂੰ ਬੁਰੇ ਤਰੀਕੇ ਦੇ ਨਾਲ ਧੂਹਿਆ ਗਿਆ ਅਤੇ ਉਸਦੀਆਂ ਲੱਤਾਂ