ਗੁਜਰਾਤ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਕਿਸਾਨ ਲੀਡਰ ਕਿਉਂ ਲਏ ਪੁਲਿਸ ਨੇ ਹਿਰਾਸਤ ਵਿੱਚ, ਜਾਣੋ ਵਜ੍ਹਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਬੰਦ ਦੌਰਾਨ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਪ੍ਰੈੱਸ ਕਾਨਫਰੰਸ ਕਰ ਰਹੇ ਕਿਸਾਨ ਲੀਡਰਾਂ ਚੌਧਰੀ ਯੁੱਧਵੀਰ ਸਿੰਘ, ਜੇ.ਕੇ. ਪਟੇਲ, ਗਜੇਂਦਰ ਸਿੰਘ ਅਤੇ ਰਣਜੀਤ ਸਿੰਘ ਸਮੇਤ ਕਈ ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਉਨ੍ਹਾਂ ਨੂੰ ਸ਼ਾਹੀਬਾਗ ਥਾਣੇ ‘ਚ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿਸਾਨ ਲੀਡਰਾਂ ਨੂੰ ਪ੍ਰੈੱਸ