ਕਿਸਾਨ ਲੀਡਰ ਦਰਸ਼ਨਪਾਲ ਨੇ ਕੱਲ੍ਹ ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਨੂੰ ਨਾ ਰੋਕਣ ਦੀ ਕੀਤੀ ਅਪੀਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਦਰਸ਼ਨ ਪਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੱਲ੍ਹ ਕਿਸਾਨ ਅੰਦੋਲਨ ਨੂੰ ਸ਼ੁਰੂ ਹੋਇਆਂ ਚਾਰ ਮਹੀਨੇ ਪੂਰੇ ਹੋ ਚੱਲੇ ਹਨ ਅਤੇ ਇਨ੍ਹਾਂ ਚਾਰ ਮਹੀਨਿਆਂ ਨੂੰ ਪੂਰਾ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਪੂਰੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕੱਲ੍ਹ ਸਵੇਰੇ 6 ਵਜੇ ਤੋਂ ਸ਼ਾਮ