ਕਿਸਾਨਾਂ ਨੇ 14 ਦਸੰਬਰ ਨੂੰ ਸਾਰੇ ਦੇਸ਼ ਦੇ ਡੀ.ਸੀ ਦਫ਼ਤਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ, ਜਾਣੋ ਹੋਰ ਕਿਹੜੇ-ਕਿਹੜੇ ਲਏ ਫੈਸਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ 11 ਵਜੇ ਸ਼ਾਹਜਹਾਨਪੁਰ ਤੋਂ ਜੈਪੁਰ-ਦਿੱਲੀ ਰੋਡ ਤੋਂ ਟਰੈਕਟਰ ਮਾਰਚ ਕੀਤਾ ਜਾਵੇਗਾ। ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਅੱਜ ਫ੍ਰੀ ਰਹੇ ਹਨ, ਪੰਜਾਬ ਵਿੱਚ ਸਾਰੇ ਟੋਲ ਪਲਾਜ਼ੇ 1 ਅਕਤੂਬਰ ਤੋਂ ਹੀ ਫ੍ਰੀ ਚੱਲ ਰਹੇ ਹਨ। 14 ਦਸੰਬਰ ਨੂੰ ਸਾਰੇ ਦੇਸ਼ ਦੇ ਡੀਸੀ ਦਫ਼ਤਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 14