ਕਿਸਾਨਾਂ ਨੇ ਕੱਲ੍ਹ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਲਈ ਤਿਆਰ ਕੀਤੀ ਰਣਨੀਤੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ ) :- ਸਿੰਘੂ ਬਾਰਡਰ ‘ਤੇ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਕੱਲ੍ਹ ਹੋਈ ਮੀਟਿੰਗ ਬਾਰੇ ਸਵੈ-ਪੜਚੋਲ ਕੀਤੀ ਗਈ। ਇਸ ਦੇ ਨਾਲ ਹੀ ਕੱਲ੍ਹ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਮੀਟਿੰਗ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ ਹੈ। ਇਸ ਮੀਟਿੰਗ ਤੋਂ ਬਾਅਦ ਸੀਨੀਅਰ ਕਿਸਾਨ ਲੀਡਰ ਜਗਮੋਹਨ ਸਿੰਘ ਨੇ ਕਿਹਾ