India Khaas Lekh Punjab

ਟੀਵੀ ਚੈਨਲਾਂ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼, ‘ਦਿੱਲੀ ਚੱਲੋ’ ਅੰਦੋਲਨ ਨੂੰ ਖ਼ਾਲਿਸਤਾਨ ਨਾਲ ਜੋੜਿਆ

’ਦ ਖ਼ਾਲਸ ਟੀਵੀ: ਪੰਜਾਬ ਤੇ ਹਰਿਆਣਾ ਦੇ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ’ਤੇ ਤਿੱਖਾ ਸੰਘਰਸ਼ ਕਰ ਰਹੇ ਹਨ ਕਦੀ ਉਨ੍ਹਾਂ ਨੂੰ ਜਲ ਤੋਪਾਂ ਵਿੱਚੋਂ ਆ ਰਹੀਆਂ ਠੰਢੇ ਪਾਣੀ ਦੀਆਂ ਬੁਛਾੜਾਂ ਅਤੇ ਕਦੀ ਹੰਝੂ ਗੈਸ ਦੇ ਗੋਲ਼ਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ, ਸਰਕਾਰ ਨੇ ਕਿਸਾਨਾਂ ਦਾ ਰਾਹ ਰੋਕਣ ਲਈ ਪੱਕੀਆਂ

Read More
India Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਣਾਈ ‘ਮਨ ਕੀ ਬਾਤ’, ਪਰ ਕਿਸਾਨਾਂ ਦੇ ‘ਮਨ ਕੀ ਬਾਤ’ ਕੌਣ ਸੁਣੂ!

  ‘ਦ ਖ਼ਾਲਸ ਬਿਊਰੋਂ:-  ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰ ਦੇ ਦੂਜੇ ਕਾਰਜਕਾਲ ਵਿੱਚ ਅੱਜ 18ਵੀਂ ਵਾਰ ਮਾਨ ਕੀ ਬਾਤ ਰੇਡੀਓ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ ਹੈ । ਉਨ੍ਹਾਂ ਨੇ ਦਿੱਲੀ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿੱਚ ਖੇਤੀ

Read More
India Punjab

ਕਿਸਾਨੀ ਅੰਦੋਲਨ ‘ਚ ਪੰਜਾਬ ਹਰਿਆਣੇ ਦੇ ਕਿਸਾਨਾਂ ਦਾ ਰਾਜਸਥਾਨ ਦੇ ਕਿਸਾਨਾਂ ਨੇ ਵੀ ਕੀਤਾ ਸਮਰਥਨ

‘ਦ ਖ਼ਾਲਸ ਬਿਊਰੋ :- ਪੰਜਾਬ ਤੋਂ ਚੱਲੇ ਦਿੱਲੀ ਕੂਚ ਲਈ ਕਿਸਾਨਾਂ ਨੂੰ ਸਿੰਘੂ ਤੇ ਟਿਕਰੀ ਬਾਰਡਰ ‘ਤੇ ਪੰਜਾਬ ਤੇ ਹਰਿਆਣਾ ਦੇ ਨਾਲ ਰਾਜਸਥਾਨ ਤੋਂ ਵੀ ਕਿਸਾਨ ਇਕੱਠਾ ਹੋ ਰਹੇ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਅੱਗੇ ਝੁਕ ਕੇ ਬੁਰਾੜੀ ਦੇ ਨਿਰੰਕਾਰੀ ਗਰਾਉਂਡ ‘ਤੇ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਸੀ, ਹਜ਼ਾਰਾਂ ਕਿਸਾਨ ਹੁਣ

Read More
India Punjab

ਜਾਣੋ! ਕਿਸਾਨੀ ਅੰਦੋਲਨ ਦੌਰਾਨ ਭਾਰਤੀ ਰੇਲਵੇ ਨੇ ਕਿਹੜੀਆਂ ਰੇਲਗੱਡੀਆਂ ਕੀਤੀਆਂ ਰੱਦ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਭਾਰਤੀ ਰੇਲਵੇ ਨੇ ਦੋ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਹੈ। ਉੱਤਰੀ ਰੇਲਵੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕਿਸਾਨੀ ਅੰਦੋਲਨ ਦੇ ਕਾਰਨ ਦੋ ਰੇਲਗੱਡੀਆਂ ਰੱਦ ਕੀਤੀਆਂ ਗਈਆਂ ਹਨ, ਪੰਜ ਰੇਲਗੱਡੀਆਂ ਦੀ ਦੂਰੀ ਘੱਟ ਕੀਤੀ ਗਈ ਹੈ ਅਤੇ ਪੰਜ ਰੇਲਗੱਡੀਆਂ ਦੇ ਰੂਟ ਬਦਲ ਦਿੱਤੇ ਗਏ

Read More
India

ਕਿਸਾਨਾਂ ਨੂੰ ਰੋਕਣ ‘ਚ ਫੇਲ੍ਹ ਹੋਈ ਹਰਿਆਣਾ ਸਰਕਾਰ ਨੇ ਕਿਸਾਨ ਲੀਡਰਾਂ ਖ਼ਿਲਾਫ ਦਰਜ ਕੀਤੇ ਕੇਸ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ ਦਿੱਲੀ ਵੱਲ ਕੂਚ ਕਰਨ ਵਿੱਚ ਹਰਿਆਣਾ ਸਰਕਾਰ ਦੇ ਅੜਿਕਾ ਬਣਨ ਦੀ ਰਣਨੀਤੀ ਪੂਰੀ ਤਰ੍ਹਾਂ ਨਾਲ ਫਲਾਪ ਹੋ ਰਹੀ ਹੈ। ਕਿਸਾਨਾਂ ਨੂੰ ਨਾ ਤਾਂ ਹੰਝੂ ਗੈਸ ਦੇ ਗੋਲੇ ਅਤੇ ਨਾ ਹੀ ਪਾਣੀ ਦੀਆਂ ਬੁਛਾੜਾਂ ਵਾਲੀਆਂ ਗੱਡੀਆਂ ਅੱਗੇ ਵਧਣ ਤੋਂ ਰੋਕ ਸਕੀਆ,

Read More
India

ਹੁਣ ਮੋਦੀ ਨੂੰ ਪਤਾ ਲੱਗੇਗਾ ਕਿ ਉਸ ਨੇ ਕਿਹੜੀ ਕੌਮ ਨਾਲ ਪੰਗਾ ਲਿਆ ਹੈ – ਖਹਿਰਾ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਵਿਰੋਧੀ ਧਿਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਦੱਖਣ ਦੇ ਗਰੀਬ ਕਿਸਾਨਾਂ ਨੂੰ  ਮਿਲਣ ਦਾ ਮੋਕਾ ਮਿਲਿਆ। ਖਹਿਰਾ ਨੇ ਦੱਸਿਆ ਕਿ ਗਰੀਬ ਕਿਸਾਨ ਨੂੰ ਜੋ ਕਿ ਆਪਣੇ ਵਡੇਰਿਆਂ ਦੀਆਂ ਖੋਪੜੀਆਂ ਤੇ ਹੱਡੀਆਂ ਨੂੰ ਆਪਣੇ ਗਲਾਂ ‘ਚ ਪਾ ਕੇ ਨੰਗੇ ਧੜ ਮੋਦੀ ਦੀ ਤਾਨਾਸ਼ਾਹ ਸਰਕਾਰ ਖਿਲਾਫ ਜੰਤਰ – ਮੰਤਰ ਵਿਖੇ

Read More
India

ਕਿਸਾਨੀ ਸੰਘਰਸ਼ ‘ਚ ਇਸ ਨੌਜਵਾਨ ਨੇ ਵਿਖਾਈ ਦਲੇਰੀ, ਸ਼ੋਸ਼ਲ ਮੀਡੀਆ ‘ਤੇ ਬਣਿਆ ਹੀਰੋ

‘ਦ ਖ਼ਾਲਸ ਬਿਊਰੋ :- ਕਿਸਾਨ ਜਥੇਬੰਦੀਆਂ ਵੱਲੋਂ ਅੱਜ ਅੰਬਾਲਾ ਤੇ ਚੰਡੀਗੜ੍ਹ ਹਾਈਵੇਅ ਰਾਹੀ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਦਰਮਿਆਨ ਕਿਸਾਨ ਅੱਗੇ ਵੱਧਣ ਦੀ ਜ਼ਿੱਦ ਉੱਤੇ ਅੜੇ ਰਹੇ ਤਾਂ ਪੁਲਿਸ ਨੇ ਕਿਸਾਨਾਂ ਨਾਲ ਸਖ਼ਤੀ ਕਰਨ ਦਾ ਫੈਸਲਾ

Read More
India

ਖਨੌਰੀ ਬਾਰਡਰ ਦੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ ਕਿਸਾਨ

‘ਦ ਖ਼ਾਲਸ ਬਿਊਰੋ :- ਹਰਿਆਣਾ ਪੰਜਾਬ ਬਾਡਰ ‘ਤੇ ਅੱਜ 26 ਨਵੰਬਰ ਨੂੰ ਪਹੁੰਚੇ ਕਿਸਾਨ ਜਥੇਬੰਦੀਆਂ ਨੇ ਖਨੌਰੀ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਨੇ ਬੈਰੀਕੇਡਾ ਨੂੰ ਤੋੜ ਦਿੱਤਾ ਹੈ ਅਤੇ ਨੌਜਵਾਨਾਂ ਵੱਲੋਂ ਵੱਡੇ-ਵੱਡੇ ਪੱਥਰਾਂ ਨੂੰ ਹਟਾ ਦਿੱਤਾ ਗਿਆ, ਹਾਲਾਂਕਿ ਹਰਿਆਣਾ ਪੁਲਿਸ ਨੇ ਉਨ੍ਹਾਂ ‘ਤੇ ਪਾਣੀਆਂ ਦੀ ਬੁਛਾੜਾਂ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਕਿਸਾਨਾਂ ਦੀ ਵੱਡੀ ਗਿਣਤੀ

Read More
India Punjab

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਪੁਲਿਸ ਦੀ ਕਿਸਾਨਾਂ ਉੱਤੇ ਕੀਤੀ ਤਸ਼ੱਦਦ ਦੀ ਕੀਤੀ ਨਿਖੇਧੀ

  ‘ਦ ਖ਼ਾਲਸ ਬਿਊਰੋਂ (ਸੁਰਿੰਦਰ ਸਿੰਘ ) :-   ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਸ਼ਾਂਤਮਈ ਪ੍ਰਦਰਸ਼ਨ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਇਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਬਜਾਏ, ਸਰਕਾਰ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ‘ਤੇ

Read More
India

COVID-19: ਗ੍ਰਹਿ ਮੰਤਰਾਲੇ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ, ਜਾਣੋ ਕੀ ਕਹਿੰਦੇ ਨੇ ਨਵੇਂ ਦਿਸ਼ਾ-ਨਿਰਦੇਸ਼

’ਦ ਖ਼ਾਲਸ ਬਿਊਰੋ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੂਬਿਆਂ ਨੂੰ ਕੋਰੋਨੋਵਾਇਰਸ ਦੇ ਕੇਸਾਂ ਨੂੰ ਰੋਕਣ ਲਈ ਢੁਕਵੇਂ ਯਤਨ ਕਰਨ ਲਈ ਆਖਿਆ ਹੈ। ਖ਼ਾਸਕਰ ਉਨ੍ਹਾਂ ਇਲਾਕਿਆਂ ਵਿੱਚ ਜਿਥੇ ਹਾਲ ਦੇ ਹਫ਼ਤਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਵੇਖਿਆ ਗਿਆ ਹੈ। ਇਸ ਦੇ ਤਹਿਤ ਕੇਂਦਰ ਸਰਕਾਰ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜੋ ਪਹਿਲੀ ਦਸੰਬਰ ਤੋਂ

Read More