ਅਰਸ਼ਦੀਪ ਡੱਲਾ ਕੈਨੇਡਾ ’ਚ ਗ੍ਰਿਫ਼ਤਾਰ!
ਬਿਉਰੋ ਰਿਪੋਰਟ: ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਅਰਸ਼ਦੀਪ ਡੱਲਾ ਨੂੰ ਕੈਨੇਡਾ ਵਿੱਚ ਹਿਰਾਸਤ ’ਚ ਲਿਆ ਗਿਆ ਹੈ। ਅਰਸ਼ਦੀਪ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਹੈ। NDTV ਨੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਰਿਪੋਰਟ ਵਿੱਚ ਲਿਖਿਆ ਹੈ ਕਿ ਕੈਨੇਡਾ ਵਿੱਚ 27-28 ਅਕਤੂਬਰ ਨੂੰ ਹੋਈ ਗੋਲੀਬਾਰੀ ਤੋਂ ਬਾਅਦ ਅਰਸ਼ਦੀਪ ਨੂੰ ਹਿਰਾਸਤ ’ਚ ਲਿਆ ਗਿਆ ਹੈ। ਅਜੇ ਤੱਕ