ਮੋਦੀ ਸਰਕਾਰ ਨੇ ਜਾਰੀ ਕੀਤਾ 100 ਰੁਪਏ ਦਾ ਸਿੱਕਾ
‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 12 ਅਤੂਬਰ ਨੂੰ ਰਾਜਮਾਤਾ ਵਿਜੇ ਰਾਜੇ ਸਿੰਧੀਆ ਦੀ ਜਨਮ ਸ਼ਤਾਬਦੀ ਦੇ ਮੌਕੇ ‘ਤੇ 100 ਰੁਪਏ ਦੇ ਯਾਦਗਾਰੀ ਸਿੱਕੇ ਦਾ ਉਦਘਾਟਨ ਕੀਤਾ। ਇਹ ਸਿੱਕਾ ਰਾਜਮਾਤਾ ਸਿੰਧੀਆ ਦੇ ਸਨਮਾਨ ਵਿੱਚ ਸਰਕਾਰ ਦੁਆਰਾ ਜਾਰੀ ਕੀਤਾ ਗਿਆ ਹੈ। ਇਸ ਮੌਕੇ ਮੋਦੀ ਨੇ ਕਿਹਾ ਕਿ ਰਾਜਮਾਤਾ ਵਿਜੇ ਰਾਜੇ ਸਿੰਧੀਆ ਵੀ