ਭਾਰਤ ਸਰਕਾਰ ਨੇ ਬੁਕਿੰਗ ਕਰ ਰਹੀਆਂ ਏਅਰਲਾਈਨ ਕੰਪਨੀਆਂ ਨੂੰ ਪਾਈ ਝਾੜ
‘ਦ ਖ਼ਾਲਸ ਬਿਊਰੋ :- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਕੋਰੋਨਾਵਾਇਰਸ ਕਾਰਨ ਜਾਰੀ ਤਾਲਾਬੰਦੀ ਦੌਰਾਨ ਏਅਰਲਾਈਨ ਕੰਪਨੀਆਂ ਨੂੰ ਟਿਕਟਾਂ ਦੀ ਬੁਕਿੰਗ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਦਕਿ ‘ਵਿਸਤਾਰਾ’ ਤੇ ‘ਏਅਰਏਸ਼ੀਆ ਇੰਡੀਆ’ ਨੇ ਸਪਸ਼ਟ ਕੀਤਾ ਹੈ ਕਿ ਬੁਕਿੰਗ ਮੁੜ ਸ਼ੁਰੂ ਕਰਨ ਬਾਰੇ ਉਨ੍ਹਾਂ ਨੂੰ ਹਾਲੇ ਤੱਕ ਸਰਕਾਰ ਤੋਂ ਕੋਈ ਨੋਟਿਸ ਨਹੀਂ ਮਿਲਿਆ ਹੈ। ਡੀਜੀਸੀਏ