ਦਿੱਲੀ ਦੇ ਮੁੱਖ ਮੰਤਰੀ ਨੇ ਇਨ੍ਹਾਂ ਲੋਕਾਂ ਲਈ ਖੋਲ੍ਹਿਆ ਦਿਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਕਾਰਨ ਲੱਗੇ ਲੌਕਡਾਊਨ ਕਰਕੇ ਦਿੱਲੀ ਦੇ ਸਾਰੇ ਆਟੋ ਰਿਕਸ਼ਾ ਅਤੇ ਟੈਕਸੀ ਚਾਲਕਾਂ ਨੂੰ ਆਰਥਿਕ ਤੌਰ ‘ਤੇ ਮਦਦ ਦੇਣ ਲਈ ਪੰਜ-ਪੰਜ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਕਰੋਨਾ ਮਹਾਂਮਾਰੀ ਕਾਰਨ ਕਿੰਨ੍ਹੇ ਹੀ ਲੋਕਾਂ ਦੀ ਮੌਤ