ਨੌਜਵਾਨਾਂ ਲਈ ਆਇਆ ਇੱਕ ਹੋਰ ਰੁਜ਼ਗਾਰ ਦਾ ਮੌਕਾ
- by admin
- December 2, 2021
- 0 Comments
‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਸਰਵਿਸ ਕਮਿਸ਼ਨ ਨੇ ਸਰਕਾਰ ਦੇ ਸਹਿਕਾਰਤਾ ਵਿਭਾਗ ਵਿੱਚ ਇੰਸਪੈਕਟਰਾਂ, ਸਹਿਕਾਰੀ ਸਭਾਵਾਂ (ਗਰੁੱਪ-ਬੀ) ਦੀਆਂ 320 ਅਸਾਮੀਆਂ ਦੀ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਬਿਨੈ-ਪੱਤਰ ਫਾਰਮ ਮੰਗੇ ਹਨ। ਆਨਲਾਈਨ ਅਰਜ਼ੀ ਭਰਨ ਦੀ ਆਖਰੀ ਤਰੀਕ 22 ਦਸੰਬਰ 2021 ਰੱਖੀ ਗਈ ਹੈ। ਸਿਸਟਮ ਦੁਆਰਾ ਤਿਆਰ ਬੈਂਕ ਚਲਾਨ ਭਰਨ, ਫਾਰਮ ਦੁਆਰਾ ਬਿਨੈ-ਪੱਤਰ ਅਤੇ ਪ੍ਰੀਖਿਆ
ਪੰਜਾਬ ਦੇ ਸਿੱਖਿਆ ਮੰਤਰੀ ਦਾ ਸਿਸੋਦੀਆ ਨੂੰ ਜਵਾਬ
- by admin
- December 2, 2021
- 0 Comments
‘ਦ ਖ਼ਾਲਸ ਬਿਊਰੋ :- ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਕੁੱਝ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾੜੀ ਵਿਵਸਥਾ ਉਤੇ ਸਵਾਲ ਚੁੱਕੇ ਸਨ। ਹੁਣ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਿਸੋਦੀਆ ਨੂੰ ਮੋੜਵਾਂ ਜਵਾਬ ਦਿੱਤਾ ਹੈ। ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ
“ਪੰਜਾਬ ਦੀਆਂ ਮਾਂਵਾਂ-ਭੈਣਾਂ ਨੂੰ ਪਸੰਦ ਹੈ ਇਹ ਕਾਲਾ ਬੇਟਾ / ਭਰਾ”
- by admin
- December 2, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਕੱਪੜਿਆਂ ਅਤੇ ਰੰਗਾਂ ਨੂੰ ਲੈ ਨਿਸ਼ਾਨੇ ‘ਤੇ ਲੈਣਾ ਸ਼ੁਰੂ ਕਰ ਦਿੱਤਾ ਹੈ। ਆਪ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਰਾਹੀਂ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ “ਜਦੋਂ ਤੋਂ ਮੈਂ ਕਿਹਾ ਹੈ
“ਬੀਜੇਪੀ ਜਾਂ ਜੇ ਲ੍ਹ, ਸਿਰਸਾ ਨੇ ਚੁਣੀ ਬੀਜੇਪੀ”
- by admin
- December 2, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਨਜਿੰਦਰ ਸਿੰਘ ਸਿਰਸਾ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ‘ਤੇ ਕਿਹਾ ਕਿ ਮੇਰੀ ਕੱਲ੍ਹ ਸਿਰਸਾ ਨਾਲ ਗੱਲ ਹੋਈ ਸੀ ਅਤੇ ਮੈਨੂੰ ਲੱਗਾ ਸੀ ਕਿ ਉਨ੍ਹਾਂ ਅੱਗੇ ਪੇਸ਼ਕਸ਼ ਰੱਖੀ ਗਈ ਸੀ ਕਿ ਜਾਂ ਤਾਂ ਬੀਜੇਪੀ ਵਿੱਚ ਸ਼ਾਮਿਲ ਹੋਵੇ ਜਾਂ
ਪੰਜਾਬ ਪੁਲਿਸ ਦਾ ਕੌਮੀ ਸਰਵੇ ਵਿੱਚ ਹੋਇਆ ਢਿੱਡ ਨੰਗਾ
- by admin
- December 2, 2021
- 0 Comments
‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਪੁਲਿਸ ਤੇ ਆਮ ਲੋਕਾਂ ਦਾ ਹਿਰਖ ਮੱਠਾ ਨਹੀਂ ਪੈ ਰਿਹਾ। ਪਵੇ ਵੀ ਕਿਵੇਂ ? ਹਾਲੇ ਵੀ ਨਿੱਤ ਦਿਨ ਤਾਂ ਆ ਰਹੀਆਂ ਨੇ ਪੰਜਾਬ ਪੁਲਿਸ ਦੀਆਂ ਜ਼ਿਆਦਤੀ ਦੀਆਂ ਸ਼ਿਕਾਇਤਾਂ। ਪੁਲਿਸ ਦਾ ਡੰਡਾ ਹਾਲੇ ਵੀ ਲੋਕਾਂ ਨੂੰ ਡਰਾ ਰਿਹਾ ਹੈ। ਗਰੀਬੜੇ ਲੋਕ ਤਾਂ ਹਾਲੇ ਵੀ ਖਾਕੀ ਵਰਦੀ ਵਾਲਾ
ਸਾਵਧਾਨ ਰਹੋ, WhatsApp ਕਰ ਰਿਹਾ ਹੁਣ ਇਹ ਕਾਰਵਾਈ
- by khalastv
- December 2, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ:-ਪਿਛਲੇ ਦਿਨੀਂ ਆਪਣੀ ਪ੍ਰਾਈਵੇਸੀ ਪਾਲਿਸੀ ਲਈ ਵਿਵਾਦਾਂ ਵਿੱਚ ਰਿਹਾ ਵਹਟਸੈਪ ਹੁਣ ਨਵੀਂ ਕਾਰਵਾਈ ਲਈ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਹਾਲਾਂਕਿ ਕੰਪਨੀ ਸਮੇਂ-ਸਮੇਂ ‘ਤੇ ਇਨ੍ਹਾਂ WhatsApp ਖਾਤਿਆਂ ‘ਤੇ ਕਾਰਵਾਈ ਕਰਦੀ ਰਹਿੰਦੀ ਹੈ। ਹੁਣ ਇਕ ਵਾਰ ਫਿਰ ਵਟਸਐਪ ਨੇ ਇਸ ਪਲੇਟਫਾਰਮ ਦੀ ਦੁਰਵਰਤੋਂ ਕਰਨ ਵਾਲੇ 20 ਲੱਖ ਤੋਂ ਵੱਧ ਖਾਤਿਆਂ ‘ਤੇ ਕਾਰਵਾਈ ਕੀਤੀ ਹੈ।
ਨਿੱਜੀਕਰਨ ਖਿਲਾਫ਼ ਬੈਂਕ ਯੂਨੀਅਨਾਂ ਦੀ ਦੋ ਰੋਜ਼ਾ ਹੜਤਾਲ 16 ਤੋਂ
- by khalastv
- December 2, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਬੈਂਕ ਯੂਨੀਅਨਾਂ ਦੇ ਸਾਂਝੇ ਫੋਰਮ (ਯੂਐੱਫਬੀਯੂ) ਨੇ ਸਰਕਾਰੀ ਮਾਲਕੀ ਵਾਲੇ ਦੋ ਬੈਂਕਾਂ ਦੇ ਤਜਵੀਜ਼ਤ ਨਿੱਜੀਕਰਨ ਖ਼ਿਲਾਫ਼ 16 ਦਸੰਬਰ ਤੋਂ ਦੋ ਰੋਜ਼ਾ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਸਾਂਝੇ ਫੋਰਮ ਵਿੱਚ ਨੌਂ ਬੈਂਕ ਯੂਨੀਅਨਾਂ ਸ਼ਾਮਲ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਫਰਵਰੀ ਵਿੱਚ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਸਰਕਾਰ ਦੀ ਅਪਨਿਵੇਸ਼
15 ਦਸੰਬਰ ਤੋਂ ਦੇਸ਼ ‘ਚ ਨਹੀਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ
- by khalastv
- December 2, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੇਸ਼ ਵਿਚ ਪਹਿਲਾਂ ਦੀ ਤਰ੍ਹਾਂ ਹੀ ਅੰਤਰਰਾਸ਼ਟਰੀ ਉਡਾਣਾਂ ਚਲਾਈਆਂ ਜਾਣਗੀਆਂ। ਹਾਲ ਹੀ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਦਸੰਬਰ ਦੇ ਤੀਜੇ ਹਫ਼ਤੇ ਭਾਵ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਪਰ ਅਜੇ ਤਕ ਇਸ ਮੁੱਦੇ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ
ਦੋ ਹੋਰ ਬੈਂਕ ਜਾਣਗੇ ਪ੍ਰਾਈਵੇਟ ਹੱਥਾਂ ਵਿੱਚ
- by khalastv
- December 2, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਯੂਨਾਈਟਿਡ ਫੌਰਮ ਆਫ ਬੈਂਕ ਯੂਨੀਅਨ ਨੇ ਪਬਲਿਕ ਸੈਕਟਰ ਦੇ ਦੋ ਬੈੱਕਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦੇ ਫੈਸਲੇ ਵਿਰੁੱਧ 16 ਦਸੰਬਰ ਤੋਂ 2 ਦਿਨਾਂ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਬੈਂਕ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ ਕਾਰਨ ਕੰਮ ਨਹੀਂ ਹੋਵੇਗਾ। ਇਸ ਕਾਰਨ ATM ‘ਚ ਵੀ ਕੈਸ਼ ਦੀ ਕਮੀ ਹੋ ਸਕਦੀ ਹੈ।
