ਐਨਕਾਊਂਟਰ ਮਾਮਲੇ ਵਿੱਚ ਘਿਰੀ ਪੰਜਾਬ ਪੁਲਿਸ ! ਆਪ ਵਿਧਾਇਕ ਨੇ ਜਾਂਚ ਦੀ ਮੰਗ ਕੀਤੀ ! DM ਨੇ ਜਾਂਚ ਬਿਠਾਈ
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪੀਲੀਭੀਤ ਐਨਕਾਊਂਟਰ ਮਾਮਲੇ ਵਿੱਚ ਸਵਾਲ ਚੁੱਕੇ ਹਨ । ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰਦਾਸਪੁਰ ਦੀ ਬਖਸ਼ੀਵਾਲਾ ਚੌਂਕੀ ‘ਤੇ ਗ੍ਰੇਨੇਡ ਹਮਲੇ ਵਿੱਚ 3 ਮੁਲਜ਼ਮਾਂ ਦੇ ਐਨਕਾਊਂਟਰ ਦੀ ਜਾਂਚ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਉੱਚ ਪੱਧਰੀ ਜਾਂਚ ਦੀ