ਸੰਗਤ ਨੇ ਨਹੀਂ ਚੁਣਿਆ ਮਨਜਿੰਦਰ ਸਿੰਘ ਸਿਰਸਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦਾ ਅੱਜ ਨਤੀਜਾ ਆ ਗਿਆ ਹੈ। DSGMC ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਿੱਤ ਹਾਸਿਲ ਕਰ ਲਈ ਹੈ। ਮਨਜਿੰਦਰ ਸਿੰਘ ਸਿਰਸਾ ਆਪਣੀ ਸੀਟ ਪੰਜਾਬੀ ਬਾਗ ਤੋਂ 350 ਵੋਟਾਂ ਨਾਲ ਹਾਰ ਗਏ ਹਨ ਅਤੇ ਉਨ੍ਹਾਂ ਦੇ ਵਿਰੋਧੀ ਹਰਵਿੰਦਰ ਸਿੰਘ ਸਰਨਾ ਜਿੱਤ ਗਏ ਹਨ।