India

ਕਲੱਬਹਾਊਸ ‘ਤੇ ਮੁਸਲਿਮ ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਤਿੰਨ ਗ੍ਰਿਫ਼ ਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਲੱਬਹਾਊਸ ਮੋਬਾਈਲ ਐਪ ‘ਤੇ ਮੁਸਲਿਮ ਔਰਤਾਂ ਦੇ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੰਬਈ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੰਬਈ ਸਾਈਬਰ ਪੁਲਿਸ ਨੇ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ ਮਾਮਲੇ ਨੂੰ ਦਰਜ ਕਰਨ ਤੋਂ ਬਾਅਦ ਕਾਰਵਾਈ ਕੀਤੀ ਹੈ।

Read More
India Punjab

ਪੰਜਾਬ ਦੇ ਲੋਕਾਂ ਨੇ ਫੇਰ ਲਾਈ ਚੰਨੀ ਦੇ ਨਾਂ ‘ਤੇ ਮੋਹਰ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਂਡ ਨੇ ਇਹ ਐਲਾਨ ਕੀਤਾ ਸੀ ਕਿ ਪੰਜਾਬ ‘ਚ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਨਹੀ ਐਲਾਨਿਆਂ ਜਾਵੇਗਾ। ਪਰ ਰਾਹੁਲ ਗਾਂਧੀ ਦੇ ਖਾਸ ਸਹਿਯੋਗੀ ਨਿਖਿਲ ਅਲਵਾ ਵੱਲੋਂ ਟਵੀਟਰ ਪੋਲ ਤੋਂ ਟਵਿੱਟਰ ’ਤੇ ਕਰਵਾਈ ਗਈ ਵੋਟਿੰਗ ਕਰਵਾਈ ਜਾ ਰਹੀ ਹੈ , ਜਿਸ ਕਾਰਨ ਸੂਬੇ ’ਚ

Read More
India

ਪਿਤਾ ਦੀ ਜਾਇਦਾਦ `ਤੇ ਧੀਆਂ ਦੇ ਅਧਿਕਾਰ ਸੰਬੰਧੀ ਸੁਪਰੀਮ ਕੋਰਟ ਨੇ ਦਿਤਾ ਵੱਡਾ ਫ਼ੈਸਲਾ

‘ਦ ਖ਼ਾਲਸ ਬਿਊਰੋ : ਇਕ ਅਹਿਮ ਫੈਸਲੇ ‘ਚ ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਹਿੰਦੂ ਮਰਦ ਦੇ ਬਿਨਾਂ ਵਸੀਅਤ ਦੇ ਮਰਨ ਦੀ ਹਾਲਤ ਵਿੱਚ ਉਸ ਦੀਆਂ ਧੀਆਂ ਵੀ ਪਿਤਾ ਵੱਲੋਂ ਖਰੀਦੀ ਗਈ ਜਾਇਦਾਦ ਅਤੇ ਹੋਰ ਜਾਇਦਾਦ ਲੈਣ ਦੀਆਂ ਹੱਕਦਾਰ ਹੋਣਗੀਆਂ ਤੇ ਉਹਨਾਂ ਨੂੰ ਹੋਰ ਮੈਂਬਰਾਂ ਨਾਲੋਂ ਜ਼ਿਆਦਾ ਤਰਜੀਹ ਹੋਵੇਗੀ। ਹਿੰਦੂ

Read More
India Punjab

ਭਾਰਤ-ਪਾਕਿਸਤਾਨ ਸਰਹੱਦ ਤੋਂ 7 ਪੈਕੇਟ ਹੈਰੋਇਨ ਦੇ ਬਰਾਮਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ- ਪਾਕਿਸਤਾਨ ਸਰਹੱਦ ‘ਤੇ ਅੰਮ੍ਰਿਤਸਰ ‘ਚ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਤੋਂ ਤਸਕਰੀ ਨੂੰ ਨਾਕਾਮ ਕਰਕੇ ਸੱਤ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਸਵਾ ਪੈਂਤੀ ਕਰੋੜ ਰੁਪਏ ਹੈ। ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ 19 ਜਨਵਰੀ ਦੀ ਰਾਤ ਨੂੰ ਗੇਟ ਪਿੱਲਰ

Read More
India

ਬੀਜੇਪੀ ਨੇ ਗੋਆ ‘ਚ 34 ਉਮੀਦਵਾਰਾਂ ਦੀ ਐਲਾਨੀ ਲਿਸਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਨੇ ਗੋਆ ਵਿੱਚ ਵਿਧਾਨ ਸਭਾ ਚੋਣਾਂ ਦੇ ਲਈ 34 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਸੰਕੁਅਲਿਮ ਵਿਧਾਨ ਸਭਾ ਸੀਟ ਤੋਂ ਚੋਣਾਂ ਲੜਨਗੇ। ਉੱਥੇ ਹੀ ਉਪ ਮੁੱਖ ਮੰਤਰੀ ਮਨੋਹਰ ਅਜਗਾਂਵਕਰ ਮਰਗਾਂਵ ਸੀਟ ਤੋਂ ਚੋਣ ਲੜਨਗੇ। ਗੋਆ ਦੇ ਭਾਜਪਾ ਇੰਚਾਰਜ ਦੇਵੇਂਦਰ ਫੜਨਵੀਸ ਨੇ ਕਿਹਾ

Read More
India

ਯੂਪੀ: ਬੀਜੇਪੀ ਨੇ ਉਮੀਦਵਾਰਾਂ ਦੀ ਐਲਾਨੀ ਪਹਿਲੀ ਸੂਚੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਦੇ ਲ਼ਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਸੂਬੇ ਦੀ 70 ਵਿੱਚੋਂ 59 ਸੀਟਾਂ ਉੱਤੇ ਆਪਣੇ ਉਮੀਦਵਾਰ ਐਲਾਨੇ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਊਧਮ ਸਿੰਘ ਨਗਰ ਜ਼ਿਲ੍ਹੇ ਦੀ ਆਪਣੀ ਪਹਿਲਾਂ ਦੀ ਖਟੀਮਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ।

Read More
India

ਕਿਸਨੂੰ ਨਹੀਂ ਪਸੰਦ ਆ ਰਿਹਾ ਮੋਦੀ ਦੇ ਸ਼ਾਸਨ ਕਾਲ ਦੌਰਾਨ ਭਾਰਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਅੱਜ ਹੋਏ ਇੱਕ ਵਰਚੁਅਲ ਸਮਾਗਮ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਦੇਸ਼ ਵਿੱਚ ਹਿੰ ਸਾ ਅਤੇ ਤਣਾ ਅ ਦਾ ਮਾਹੌਲ ਹੈ। ਗਹਿਲੋਤ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਾਹੌਲ ਵਿੱਚ ਸਾਨੂੰ ਸ਼ਾਂਤੀ ਅਤੇ ਭਾਈਚਾਰੇ ਦੀ ਬਹੁਤ ਜ਼ਰੂਰਤ ਹੈ

Read More
India

ਬੁਲੀ ਬਾਈ ਮਾਮਲੇ ਵਿੱਚ ਮੁਲ ਜ਼ਮ ਗ੍ਰਿ ਫਤਾਰ

‘ਦ ਖ਼ਾਲਸ ਬਿਊਰੋ : ਮੁੰਬਈ ਪੁ ਲੀਸ ਨੇ ਬੁਲੀ ਬਾਈ ਐਪ ਦੇ ਮਾਮਲੇ ਵਿਚ ਉੜੀਸਾ ਦੇ 28 ਸਾਲਾ ਮੁ ਲਜ਼ਮ ਨੂੰ ਗ੍ਰਿ ਫਤਾਰ ਕੀਤਾ ਹੈ ।  ਜਿਸ ਨੇ ਇੱਕ  ਮੁਸਲਿਮ ਔਰਤਾਂ ਦੀਆਂ ਤਸਵੀਰਾਂ ਨੂੰ ਆਨਲਾਈਨ ਨਿ ਲਾਮੀ ਲਈ ਪਾ ਕੇ ਉਨ੍ਹਾਂ ਨੂੰ ਨਿ ਸ਼ਾਨਾ ਬਣਾਇਆ ਸੀ। ਮੁ ਲਜ਼ਮ ਦੀ ਪਛਾਣ ਨੀਰਜ ਸਿੰਘ ਵਜੋਂ ਹੋਈ ਹੈ,

Read More
India International

ਚੀਨ ਦੀ ਪੀਐੱਲਏ ਨੇ 17 ਸਾਲਾਂ ਨੌਜਵਾਨ ਨੂੰ ਕੀਤਾ ਅਗਵਾ

ਅਰੁਣਾਚਲ ਪ੍ਰਦੇਸ਼ ਦੇ ਅੱਪਰ ਸਿਆਂਗ ਜ਼ਿਲੇ ਦੇ ਲੁੰਗਟਾ ਜੋਰ ਇਲਾਕੇ ਦੇ ਜ਼ੀਦੋ ਪਿੰਡ ਤੋਂ ਮੀਰਮ ਤਰੋਨ ਨਾਂ ਦੇ 17 ਸਾਲਾ ਨੌਜਵਾਨ ਨੂੰ ਪੀਐੱਲਏ ਨੇ ਅਗਵਾ ਕਰ ਲਿਆ ਹੈ। ਭਾਰਤੀ ਫੌਜ ਨੇ ਲਾਪਤਾ ਹੋਏ ਲੜਕੇ ਲੱਭਣ ਅਤੇ ਤੈਅ ਨਿਯਮਾਂ ਮੁਤਾਬਿਕ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਤੋਂ ਉਸ ਨੂੰ ਵਾਪਿਸ ਕਰਨ ਦੀ ਮੰਗ ਕੀਤੀ ਹੈ । ਜਦੋਂ

Read More
India

ਕਾਂਗਰਸ ਦੀ ਲੜਕੀ ਹੂੰ ਲੜ ਸਕਤੀ ਹੂੰ ਮੁਹਿੰਮ ਦੀ ਪੋਸਟਰ ਗਰਲ ਭਾਜਪਾ ‘ਚ ਸ਼ਾਮਲ

‘ਦ ਖ਼ਾਲਸ ਬਿਊਰੋ : ਯੂਪੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਉਦੋਂ ਲੱਗਿਆ ਜਦੋਂ ਕਾਂਗਰਸ ਦੀ ‘ਲੜਕੀ ਹੂੰ ਲੜ ਸਕਤੀ ਹੂੰ’ ਮੁਹਿੰਮ ਦੀ ਪੋਸਟਰ ਗਰਲ ਪ੍ਰਿਯਕਾਂ ਮੌਰਿਆ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ। ਪ੍ਰਿਅੰਕਾ ਮੌਰੀਆ ਨੂੰ ਟਿਕਟ ਤੋਂ ਇਨਕਾਰ ਕੀਤੇ ਜਾਣ ਤੋਂ ਉਹ ਬਾਅਦ ਕਾਂਗਰਸ ਤੋਂ ਭਾਜਪਾ ਵਿੱਚ ਆ ਗਈ। ਉਹ ਯੂਪੀ ਮਹਿਲਾ

Read More