ਬ੍ਰਿਟੇਨ ਦੀ ਸੰਸਦ ਵਿੱਚ ਚੁੱਕਿਆ ਗਿਆ ਕਿਸਾਨੀ ਅੰਦੋਲਨ ਦਾ ਮੁੱਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਕਿਸਾਨੀ ਅੰਦੋਲਨ ਨੂੰ ਭਾਰਤ ਦੇ ਲੋਕਾਂ ਸਮੇਤ ਪੂਰੀ ਦੁਨੀਆ ਤੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਬ੍ਰਿਟੇਨ ਦੀ ਰਾਜਧਾਨੀ ਲੰਡਨ ਦੀ ਸੰਸਦ ਵਿੱਚ ਕਿਸਾਨਾਂ ਦੇ ਮੁੱਦੇ ਬਾਰੇ ਚਰਚਾ ਕੀਤੀ ਗਈ। ਸੰਸਦ ਵਿੱਚ