ਪੰਜਾਬ ਬਜਟ ਵਿੱਚ ਔਰਤਾਂ ਲਈ ਕੀ ਹਨ ਅਹਿਮ ਐਲਾਨ
‘ਦ ਖ਼ਾਲਸ ਬਿਊਰੋ :- ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਨੇ ਆਪਣਾ ਆਖਰੀ ਪੰਜਾਬ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਪੇਸ਼ ਕਰਦਿਆਂ ਔਰਤਾਂ ਲਈ ਕਈ ਅਹਿਮ ਐਲਾਨ ਕੀਤੇ ਹਨ। ਔਰਤਾਂ ਲਈ ਬਜਟ ਵਿੱਚ ਕੀਤੇ ਗਏ ਅਹਿਮ ਐਲਾਨ • ਸਰਕਾਰੀ ਬੱਸਾਂ ਵਿੱਚ ਔਰਤਾਂ ਦਾ ਕਿਰਾਇਆ ਮੁਆਫ ਹੋਵੇਗਾ। ਸਰਕਾਰੀ ਕਾਲਜਾਂ ਦੇ