ਜੱਲ੍ਹਿਆਂਵਾਲਾ ਬਾਗ ਵਿੱਚ ਪ੍ਰਸ਼ਾਸਨ ਨੇ ਧਾਰਾ 144 ਲਾਈ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਜੱਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ ਤੇ ਇਸੇ ਨੂੰ ਦੇਖਦਿਆਂ ਪੁਲੀਸ ਕਮਿਸ਼ਨਰੇਟ ਨੇ ਇੱਥੇ ਬਾਗ ਦੇ ਅੰਦਰ ਧਾਰਾ 144 ਲਾਈ ਹੈ।ਇੱਥੇ 5 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਣਗੇ ਤੇ ਨਾ ਹੀ ਰੈਲੀ ਕਰ ਸਕਣਗੇ।ਪੁਲੀਸ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਜਨਤਕ ਜਥੇਬੰਦੀਆਂ, ਸ਼ਹੀਦਾਂ ਦੇ ਪਰਿਵਾਰ