ਪੰਜਾਬ ਵਿਧਾਨ ਸਭਾ ਦੀ ਅੱਜ ਦੀ ਕਾਰਵਾਈ, ਅਕਾਲੀ ਦਲ ਪੂਰੇ ਸੈਸ਼ਨ ਲਈ ਸਸਪੈਂਡ
‘ਦ ਖ਼ਾਲਸ ਬਿਊਰੋ :- ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਮਤੇ ਬਹਿਸ ਦਾ ਜਵਾਬ ਦਿੱਤਾ ਜਾ ਰਿਹਾ ਸੀ ਤਾਂ ਵਿਰੋਧੀ ਧਿਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਜ਼ੋਰਦਾਰ ਹੰਗਾਮਾ ਕਰ ਦਿੱਤਾ, ਜਿਸ ਮਗਰੋਂ ਸਪੀਕਰ ਰਾਣਾ ਕੇ ਪੀ