India International

ਕੈਨੇਡਾ ‘ਚ ਏਅਰ ਇੰਡੀਆ ਦੀ ਜਾਇਦਾਦ ਜ਼ਬਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਵਿੱਚ ਏਅਰ ਇੰਡੀਆ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਕੈਨੇਡਾ ਦੀ ਇੱਕ ਅਦਾਲਤ ਨੇ ਏਅਰ ਇੰਡੀਆ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕੈਨੇਡਾ ਦੀ ਇੱਕ ਅਦਾਲਤ ਨੇ ਦੇਸ਼ ਦੇ ਕਿਊਬਿਕ ਸੂਬੇ ਵਿੱਚ ਭਾਰਤੀ ਏਅਰਲਾਈਨਜ਼ ਏਅਰ ਇੰਡੀਆ ਅਤੇ ਏਅਰਪੋਰਟ ਅਥਾਰਟੀ

Read More
India Punjab

ਪ੍ਰਧਾਨ ਮੰਤਰੀ ਦੀ ਫੇਰੀ ਤੋਂ ਇੱਕ ਦਿਨ ਪਹਿਲਾਂ ਬਾਦਲ ਨੇ ਛੱਡਿਆ ਸਿਆਸੀ ਤੀਰ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਸਿਆਸੀ ਸ਼ੁਰਲੀ ਛੱਡ ਦਿੱਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬੀ ਬੋਲਣ ਵਾਲੇ ਇਲਾਕੇ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਹੈ। ਸਾਬਕਾ

Read More
India

ਤਿਵਾੜੀ ਨੂੰ ਹੋਇਆ ਕਰੋਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਸੰਸਦ ਮੈਂਬਰ ਅਤੇ ਦਿੱਲੀ ਬੀਜੇਪੀ ਦੇ ਸਾਬਕਾ ਮੁਖੀ ਮਨੋਜ ਤਿਵਾੜੀ ਕਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦੋ ਦਿਨਾਂ ਤੋਂ ਉਨ੍ਹਾਂ ਨੂੰ ਬੁਖਾਰ ਅਤੇ ਜ਼ੁਕਾਮ ਸੀ। ਉਨ੍ਹਾਂ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਜ੍ਹਾ ਕਰਕੇ ਉਹ

Read More
India Punjab

AIIMS ਨੇ ਆਪਣੇ ਸਟਾਫ਼ ਦੀਆਂ ਛੁੱਟੀਆਂ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਦਿੱਲੀ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਸਟਾਫ਼ ਦੀਆਂ ਸਰਦੀਆਂ ਛੁੱਟੀਆਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਏਮਜ਼ ਦਿੱਲੀ ਨੇ ਸਾਰੇ ਫੈਕਲਟੀ ਮੈਂਬਰਾਂ ਨੂੰ ਤੁਰੰਤ ਪ੍ਰਭਾਵ ਨਾਲ ਹਸਪਤਾਲ ਵਿੱਚ ਆਪਣੀਆਂ ਡਿਊਟੀਆਂ ‘ਤੇ ਵਾਪਸ ਆਉਣ ਦੇ ਨਿਰਦੇਸ਼ ਦਿੱਤੇ ਹਨ। ਏਮਜ਼ ਵੱਲੋਂ

Read More
India Punjab

ਅਸੀਂ ਮੋਦੀ ਦੀ ਰੈਲੀ ਦਾ ਡਟ ਕੇ ਵਿਰੋਧ ਕਰਾਂਗੇ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਬਾਰੇ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸੜਕਾਂ ਦੇ ਕੋਰੀਡੋਰ ਦਾ ਉਦਘਾਟਨ ਕਰਨਗੇ, ਜਿਸਦੇ ਲਈ ਪੰਜਾਬ ਵਿੱਚ 12 ਜ਼ਿਲ੍ਹਿਆਂ ਵਿੱਚ 25 ਹਜ਼ਾਰ ਏਕੜ ਜ਼ਮੀਨ ਕਿਸਾਨਾਂ ਦੀ ਰਿਕੁਆਇਰ ਹੋ ਰਹੀ ਹੈ।

Read More
India Punjab

ਅਲਕਾ ਮਿੱਤਲ ONGC ਦੀ ਬਣੀ ਚੇਅਰਪਰਸਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਲਕਾ ਮਿੱਤਲ ਨੂੰ ਆਇਲ ਐਂਡ ਨੈਚਰਲ ਗੈਸ ਕਾਰਪੋਰੇਸ਼ਨ (ONGC) ਦਾ ਅੰਤਰਿਮ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਭਾਰਤ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਉਤਪਾਦਕ ਕੰਪਨੀ ਦੀ ਉਹ ਪਹਿਲੀ ਮੁਖੀ ਹੈ। ਉਨ੍ਹਾਂ ਨੇ 31 ਦਸੰਬਰ ਨੂੰ ਸੁਭਾਸ਼ ਕੁਮਾਰ ਦੇ ਰਿਟਾਇਰ ਹੋਣ ਤੋਂ ਬਾਅਦ ਇਹ ਅਹੁਦਾ ਸੰਭਾਲਿਆ ਹੈ। ਭਾਰਤ ਸਰਕਾਰ

Read More
India

ਦਿੱਲੀ ‘ਚ ਲੱਗਾ ਵੀਕੈਂਡ ਕਰਫਿਊ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਵੀਕੈਂਡ ਕਰਫਿਊ ਲਗਾਇਆ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਕਰਫਿਊ ਵਿੱਚ ਪੂਰੀ ਦਿੱਲੀ ਬੰਦ ਰਹੇਗੀ। ਦਿੱਲੀ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਦਿੱਲੀ ‘ਚ ਕਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਨੂੰ

Read More
India Khaas Lekh Khalas Tv Special Punjab

ਖੰਘੋ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਹੁਣ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਇੱਕ ਸਿਆਸੀ ਪਾਰਟੀ ਦੂਜੇ ਮੂਹਰੇ ਹਿੱਕ ਡਾਹ ਕੇ ਖੜੇ ਜਾਂ ਫਿਰ ਪ੍ਰਧਾਨ ਮੰਤਰੀ ਆਪਣੇ ਸਾਥੀ ਮੰਤਰੀਆਂ ਨੂੰ ਤਾੜੇ ਤਾਂ ਗੱਲ ਸਮਝ ਆਉਂਦੀ ਹੈ। ਪਰ ਜੇ ਇੱਕ ਸੂਬੇ ਦਾ ਗਵਰਨਰ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਨੂੰ ਲੰਬੇ ਹੱਥੀਂ ਲੈਣ ਨੂੰ ਪਵੇ ਤਾਂ ਇਹ ਦੇ ਅਰਥ ਵੱਡੇ ਨਿਕਲਦੇ ਹਨ।

Read More
India

ਕੇਜਰੀਵਾਲ ਹੋਏ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰੋਨਾ ਪਾਜ਼ੀਟਿਵ ਹੋ ਗਏ ਹਨ। ਕੇਜਰੀਵਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਕੇਜਰੀਵਾਲ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ ਅਤੇ ਉਨ੍ਹਾਂ ਨੂੰ ਖੁਦ ਨੂੰ ਇਕਾਂਤਵਾਸ ਕਰਨ ਲਈ

Read More
India

ਤਾਲਿਬਾਨ ਨੇ ਕਾਬੁਲ ਨਹਿਰ ‘ਚ ਕਿਉਂ ਰੋੜ੍ਹੀ 3 ਹਜ਼ਾਰ ਲੀਟਰ ਸ਼ਰਾਬ

‘ਦ ਖਾਲਸ ਬਿਉਰੋ : ਅਫਗਾਨਿਸਤਾਨ ਵਿੱਚ ਬਣੀ ਨਵੀਂ ਤਾਲਿਬਾਨ ਸਰਕਾਰ ਦੀ ਖੁਫੀਆ ਇਕਾਈ ਦੇ ਏਜੰਟਾਂ ਨੇ ਦੇਸ਼ ‘ਚ ਸ਼ਰਾਬ ਦੇ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਤਹਿਤ ਜ਼ਬਤ ਕੀਤੀ ਗਈ ਕਰੀਬ 3 ਹਜ਼ਾਰ ਲੀਟਰ ਸ਼ਰਾਬ ਕਾਬੁਲ ਨਹਿਰ ਵਿੱਚ ਸੁੱਟੀ ਗਈ ਹੈ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ। ਅਫਗਾਨਿਸਤਾਨ ਦੀ ਇੰਟੈਲੀਜੈਂਸ

Read More