India International Punjab

ਵੱਡੀ ਤਬਾਹੀ ਦੇ ਸੰਕੇਤ । ਹੌਲੀ-ਹੌਲੀ ਸਮੁੰਦਰ ਵਿੱਚ ਡੁੱਬ ਰਿਹਾ ਮੁੰਬਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਗਲੋਬਲ ਵਾਰਮਿੰਗ ਕਿੰਨੀ ਖਤਰਨਾਕ ਸਾਬਿਤ ਹੋਣ ਵਾਲੀ ਹੈ, ਇਸਦਾ ਅੰਦਾਜਾ ਅਮਰੀਕੀ ਪੁਲਾੜ ਏਜੰਸੀ ਨਾਸਾ ਦੀ ਭਾਰਤ ਬਾਰੇ ਹੈਰਾਨ ਕਰਨ ਵਾਲੀ ਰਿਪੋਰਟ ਤੋਂ ਲਗਾਇਆ ਜਾ ਸਕਦਾ ਹੈ।ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹੁਣ ਤੋਂ 8 ਦਹਾਕੇ ਬਾਅਦ 2100 ਤੱਕ ਭਾਰਤ ਦੇ 12 ਸ਼ਹਿਰ 3 ਫੁੱਟ ਪਾਣੀ ਵਿੱਚ ਡੁੱਬ ਜਾਣਗੇ।ਇਸ

Read More
India Punjab

ਹੁਣ ਸ਼ੰਭੂ ਬਾਰਡਰ ‘ਤੇ ਕਿਉਂ ਇਕੱਠੇ ਹੋਣ ਲੱਗੇ ਵੱਡੀ ਗਿਣਤੀ ‘ਚ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮੋਰਚੇ ਵਿੱਚ ਮੁੜ ਤੋਂ ਸਰਗਰਮ ਹੋਏ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਵੱਧ ਤੋਂ ਵੱਧ ਲੋਕਾਂ ਨੂੰ ਸ਼ੰਭੂ ਬਾਰਡਰ ਟੋਲ ਪਲਾਜ਼ਾ ‘ਤੇ ਜਲਦੀ ਤੋਂ ਜਲਦੀ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਚੜੂਨੀ ਨੇ ਇਹ ਐਮਰਜੈਂਸੀ ਕਾਲ ਇਸ ਕਰਕੇ ਦਿੱਤੀ ਹੈ ਕਿਉਂਕਿ ਹਰਿਆਣਾ ਪੁਲਿਸ ਨੇ ਅੱਜ ਰੋਡ

Read More
India Punjab

ਪੁਲਿਸ ਨੇ ਕਿਸਾਨ ਧੂਹ ਕੇ ਰਸਤਾ ਕੀਤਾ ਸਾਫ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਬਾਲਾ ਵਿੱਚ ਪੁਲਿਸ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਚੁੱਕ ਦਿੱਤਾ ਹੈ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਖਿੱਚ-ਧੂਹ ਹੋਈ, ਜਿਸ ਤੋਂ ਬਾਅਦ ਪੁਲਿਸ ਕਿਸਾਨਾਂ ਨੂੰ ਧਰਨੇ ਤੋਂ ਧੂਹ ਕੇ ਲੈ ਗਈ। ਪੁਲਿਸ ਨੇ ਕੱਲ੍ਹ ਕੁੱਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਸੀ, ਜਿਨ੍ਹਾਂ ਨੂੰ ਛੁਡਾਉਣ ਲਈ ਅੱਜ ਸਵੇਰੇ

Read More
India

ਘਾਹ ‘ਚ ਲੁਕੇ ਗੁਰਦੁਆਰਾ ਸਾਹਿਬ ਦੇ ਕਦੋਂ ਹੋਣਗੇ ਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰਾਖੰਡ ਦੇ ਅਲਮੋੜ੍ਹਾ ਵਿੱਚ ਇੱਕ 500 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਾਹਿਬ ਪਾਇਆ ਗਿਆ ਹੈ, ਜਿਸਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ ਅਤੇ ਇਹ ਗੁਰਦੁਆਰਾ ਘਾਹ ਵਿੱਚ ਲੁਕਿਆ ਹੋਇਆ ਹੈ। ਇਸ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਆ ਕੇ ਬਿਰਾਜੇ ਸਨ। ਪਰ ਹੁਣ ਇਸ ਗੁਰਦੁਆਰਾ ਸਾਹਿਬ ਦੀ ਹਾਲਤ

Read More
India Punjab

1984 ਦਾ ਦਰਦ ਕਾਨਪੁਰ ਦੇ ਇੱਕ ਘਰ ‘ਚ ਮੁੜ ਹੋਇਆ ਸੁਰਜੀਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 1984 ਸਿੱਖ ਕਤ ਲੇ ਆਮ ਨੂੰ 36 ਸਾਲ ਹੋ ਗਏ ਹਨ ਅਤੇ 36 ਸਾਲਾਂ ਬਾਅਦ ਕਤ ਲੇ ਆਮ ਦਾ ਸ਼ਿਕਾਰ ਹੋਏ ਇੱਕ ਸਿੱਖ ਦੇ ਘਰੋਂ ਅੱਜ ਵੀ ਮਨੁੱਖੀ ਸਰੀਰ ਦੇ ਹਿੱਸੇ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਯੂਪੀ ਵਿੱਚ ਇਸ ਕਤ ਲੇ ਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ

Read More
India Punjab

ਚੜੂਨੀ ਨੇ ਸੀਐੱਮ ਅਹੁਦੇ ਤੋਂ ਦਿੱਤਾ ਅਸਤੀਫਾ, ਮੁੜ ਮੋਰਚੇ ‘ਚ ਸ਼ਾਮਿਲ ਹੋਏ : ਰਾਕੇਸ਼ ਟਿਕੈਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਮਟਕਾ ਚੌਂਕ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਧਰਨਾ ਦੇ ਰਹੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਸਖਸ਼ੀਅਤਾਂ ਨੇ ਇਕ ਦੂਸਰੇ ਦਾ ਸਨਮਾਨ ਕੀਤਾ।ਜਾਣਕਾਰੀ ਅਨੁਸਾਰ ਟਿਕੈਤ ਚੰਡੀਗੜ੍ਹ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ। ਇਸ ਮੌਕੇ ਇਕ ਟੀਵੀ ਚੈਨਲ ਨੇ

Read More
India Punjab

PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਵਿਵਾਦਤ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਅਤੇ ਕਿਸਾਨਾਂ ਨੂੰ

Read More
India Punjab

Breaking News-ਹਿਮਾਚਲ ਦੇ ਕਿੰਨੌਰ ’ਚ ਵੱਡਾ ਹਾਦਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਢਿੱਗਾਂ ਡਿੱਗਣ ਕਾਰਨ ਕਈ ਗੱਡੀਆਂ ਇਸਦੀ ਲਪੇਟ ਵਿੱਚ ਆ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਕਈ ਲੋਕਾਂ ਦੇ ਢਿੱਗਾਂ ਹੇਠ ਫਸਣ ਦਾ ਵੀ ਖਦਸ਼ਾ ਹੈ।ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਕਿੰਨੌਰ ਦੇ ਨਿਗੁਲਸਰੀ ਹਾਈਵੇ ਉੱਤੇ ਵਾਪਰਿਆ

Read More
India Punjab

ਦਸਤਾਰਾਂ ਸਜਾ ਕੇ ਦਰਬਾਰ ਸਾਹਿਬ ਪਹੁੰਚੇ ਹਾਕੀ ਖਿਡਾਰੀਆਂ ਨੂੰ ਮਿਲਿਆ ਇੱਕ ਕਰੋੜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੋਕੀਓ ਉਲੰਪਿਕ ਵਿੱਚੋਂ ਕਾਂਸੇ ਦਾ ਤਗਮਾ ਜਿੱਤ ਕੇ ਮੁੜੀ ਹਾਕੀ ਟੀਮ ਨੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼ਿਰੋਮਣੀ ਕਮੇਟੀ ਨੇ ਖਿਡਾਰੀਆਂ ਦਾ ਉਚੇਚਾ ਸਨਮਾਨ ਕਰਨ ਲਈ ਪ੍ਰੋਗਰਾਮ ਕਰਵਾਇਆ ਤੇ ਆਪਣੇ ਐਲਾਨ ਮੁਤਾਬਿਕ ਸਮੁੱਚੀ ਟੀਮ ਨੂੰ ਇਕ ਕਰੋੜ ਰੁਪਏ ਦਾ ਇਨਾਮ ਦਿੱਤਾ।ਇਸ ਤੋਂ ਪਹਿਲਾਂ ਭਾਰਤੀ ਹਾਕੀ

Read More
India Punjab

ਅਣਮਿੱਥੇ ਸਮੇਂ ਲਈ ਉੱਠੀ ਲੋਕ ਸਭਾ ਦੀ ਕਾਰਵਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਸਦ ਦੇ ਮੌਨਸੂਨ ਸੈਸ਼ਨ ਲਈ ਲੋਕ ਸਭਾ ਦੀ ਬੈਠਕ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ।ਜਾਣਕਾਰੀ ਅਨੁਾਸਰ ਪੈਗਾਸਸ ਜਾਸੂਸੀ ਤੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਸਮੇਤ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਪੂਰਾ ਸੈਸ਼ਨ ਕਾਰਜਸ਼ੀਲ ਨਹੀਂ ਹੋ ਸਕਿਆ।ਸਿਰਫ਼ 22 ਫੀਸਦੀ ਕੰਮ ਹੀ ਕੀਤਾ ਜਾ ਸਕਿਆ

Read More