ਮੁੱਖ ਮੰਤਰੀ ਚੰਨੀ ਦੀ ਇੱਕ ਹੋਰ ਵਾਅਦਾ ਖਿਲਾਫੀ ਤੋਂ ਪਰਦਾ ਉੱਠਿਆ
‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ 60 ਐਲਾਨਾਂ ਨੂੰ ਅਮਲੀ ਰੂਪ ਦੇਣ ਦੇ ਦਾਅਵੇ ਦੀ ਗੱਲ ਕਰੀਏ ਤਾਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਉੱਤੇ ਵੀ ਸਵਾਲੀਆ ਚਿੰਨ੍ਹ ਲੱਗ ਗਿਆ ਹੈ। ਕਿਹੜੇ ਮੁਲਾਜ਼ਮ ਪੱਕੇ ਕੀਤੇ ਗਏ ਹਨ ਜਾਂ ਕਿੰਨਾ ਨੂੰ
