India

ਜੰਮੂ ‘ਚ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਬੋਲੀ ਜਾਂਦੀ ਪੰਜਾਬੀ ਭਾਸ਼ਾ ਨੂੰ ਕਿਉਂ ਕੀਤਾ ਜਾ ਰਿਹਾ ਅਣਡਿੱਠਾ : ਮਨੀਸ਼ ਤਿਵਾੜੀ

‘ਦ ਖ਼ਾਲਸ ਬਿਊਰੋ ( ਦਿੱਲੀ ) :- ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ 14 ਸਤੰਬਰ ਨੂੰ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ’ਚ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰਨ ਦਾ ਮੁੱਦਾ ਉਠਾਉਂਦਿਆਂ ਇਹ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਦਫ਼ਤਰੀ ਭਾਸ਼ਾਵਾਂ ‘ਚ ਸ਼ਾਮਲ ਕੀਤਾ ਜਾਵੇ, ਕਿਉਂਕਿ ਇਸ ਖਿੱਤੇ ਦੇ ਲੋਕ ਪੰਜਾਬੀ ਬੋਲੀ ਬੋਲਦੇ ਹਨ। ਮਨੀਸ਼ ਤਿਵਾੜੀ ਨੇ

Read More
India

ਕੈਪਟਨ ਸਾਹਬ, ਫਰਾਰ ਸੈਣੀ ਨੂੰ ਕਿਉਂ ਨਹੀਂ ਫੜਦੀ ਤੁਹਾਡੀ ਪੁਲਿਸ-ਮਨਜੀਤ ਸਿੰਘ ਜੀ.ਕੇ.

‘ਦ ਖ਼ਾਲਸ ਬਿਊਰੋ (ਦਿੱਲੀ):- ਅੱਜ ਜਾਗੋ ਪਾਰਟੀ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ ਲਾਇਆ ਗਿਆ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ‘ਪੁਲਿਸ ਕਰਮੀਆਂ ਨੇ ਸਾਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ।  ਅਸੀਂ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਪ੍ਰਦਰਸ਼ਨ ਕਰਨ ਆਏ ਹਾਂ। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ

Read More
India

CPM ਦਾ ਵੱਡਾ ਖੁਲਾਸਾ, ਦਿੱਲੀ ਦੰਗਿਆਂ ‘ਚ ਸਿਆਸੀ ਆਕਾਵਾਂ ਦੇ ਸ਼ਾਮਿਲ ਹੋਣ ਦਾ ਖਦਸ਼ਾ

‘ਦ ਖ਼ਾਲਸ ਬਿਊਰੋ ( ਦਿੱਲੀ ) :- CPM ਨੇ ਦਿੱਲੀ ਦੰਗਿਆਂ ਦੇ ਮਾਮਲੇ ‘ਚ ਉਸ ਦੇ ਆਗੂ ਸੀਤਾਰਾਮ ਯੇਚੁਰੀ ਸਣੇ ਕੁੱਝ ਸਿਵਲ ਸੁਸਾਇਟੀ ਮੈਂਬਰਾਂ ਨੂੰ ਸਪਲੀਮੈਂਟਰੀ ਚਾਰਜਸ਼ੀਟ ‘ਚ ਨਾਮਜ਼ਦ ਕਰਨ ਦੀ ਨਿਖੇਧੀ ਕੀਤੀ ਹੈ। ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਪੌਲਿਟ ਬਿਊਰੋ ਦੇ ਜਾਰੀ ਕੀਤੇ ਗਏ ਇੱਕ ਬਿਆਨ ਮੁਤਾਬਿਕ ਪਾਰਟੀ ਦਿੱਲੀ ਪੁਲੀਸ ਵੱਲੋਂ ਆਪਣੇ ਸਿਆਸੀ ਆਕਾਵਾਂ

Read More
India

ਕਈ ਦਿਨਾਂ ਤੋਂ ਮਹਿੰਗੇ ਚੱਲ ਰਹੇ ਤੇਲ ਦੇ ਭਾਅ ਅੱਜ ਤੋਂ ਡਿੱਗੇ

‘ਦ ਖ਼ਾਲਸ ਬਿਊਰੋ ( ਦਿੱਲੀ ) :- ਦੇਸ਼ ‘ਚ ਚੱਲ ਰਹੀ ਮਹਾਂਮਾਰੀ ਕੋਰੋਨਾਵਾਇਰਸ ਕਾਰਨ ਦੇਸ਼ ਆਰਥਿਕ ਢਾਂਚੇ ਨੂੰ ਇੱਕ ਵੱਡਾ ਝੱਟਕਾ ਲੱਗਿਆ, ਜਿਸ ਨਾਲ ਕਾਫੀ ਚੀਜਾਂ ‘ਚ ਵੱਢੀ ਮਾਤਰਾਂ ‘ਚ ਮਹਿੰਗਾਈ ਨਜ਼ਰ ਆਈ, ਜਿਸ ਦਾ ਅਸਰ ਅਜੇ ਤੱਕ ਵੇਖ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਬਜਟ ਹਿਲਾ

Read More
India

ਦੇਸ਼ ‘ਚ ਅੱਜ ਤੋਂ 80 ਹੋਰ ਚੱਲਣਗੀਆਂ ਰੇਲ ਗੱਡੀਆਂ, ਯਾਤਰਾਂ ਕਰਨ ਤੋਂ ਪਹਿਲਾਂ ਜਾਣੋ ਇਨ੍ਹਾਂ ਗਲਾਂ ਨੂੰ

‘ਦ ਖ਼ਾਲਸ ਬਿਊਰੋ ( ਦਿੱਲੀ ) :- ਭਾਰਤੀ ਰੇਲਵੇ ਵਿਭਾਗ ਅੱਜ 12 ਸਤੰਬਰ ਤੋਂ 80 ਨਵੀਂਆਂ ਸਪੈਸ਼ਲ ਰੇਲ ਗੱਡੀਆਂ ਸ਼ੁਰੂ ਕਰਨ ਜਾ ਰਿਹਾ ਹੈ। ਹਾਲਾਂਕਿ ਇਨ੍ਹਾਂ ਗੱਡੀਆਂ ਦੀ ਰਿਜ਼ਰਵੇਸ਼ਨ ਪ੍ਰਕਿਰਿਆ 10 ਸਤੰਬਰ ਤੋਂ ਸ਼ੁਰੂ ਹੋ ਗਈ ਹੈ। ਇਹ ਰੇਲ ਗੱਡੀਆਂ ਇਸ ਵੇਲੇ ਚੱਲ ਰਹੀਆਂ 230 ਟ੍ਰੇਨਾਂ ਤੋਂ ਇਲਾਵਾ ਹੋਣਗੀਆਂ। ਦੱਸਣਯੋਗ ਹੈ ਕਿ ਇਸ ਸਮੇਂ ਚੱਲ

Read More
India

ਭਾਰੀ ਵਿਰੋਧ ਤੋਂ ਬਾਅਦ ਹੋਈ JEE ਪ੍ਰੀਖਿਆ ਦੇ ਐਲਾਨੇ ਨਤੀਜੇ

‘ਦ ਖ਼ਾਲਸ ਬਿਊਰੋ:- JEE-ਮੇਨ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ।  ਇਸ ਪ੍ਰੀਖਿਆ ਵਿੱਚ 24 ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ।  ਰਾਸ਼ਟਰੀ ਪ੍ਰੀਖਿਆ ਏਜੰਸੀ (NTA) ਨੇ ਇਹ ਜਾਣਕਾਰੀ ਦਿੱਤੀ ਹੈ।  ਨਤੀਜੇ ਵੇਖਣ ਲਈ ਉਮੀਦਵਾਰ ntaresults.nic.in ਅਤੇ jeemain.nta.nic.in ‘ਤੇ ਜਾ ਸਕਦੇ ਹਨ। ਇਸ ਸਬੰਧ ਵਿੱਚ ਜਾਣਕਾਰੀ JEE ਐਡਵਾਂਸਡ ਦੀ ਅਧਿਕਾਰਤ ਵੈੱਬਸਾਈਟ ‘ਤੇ ਦਿੱਤੀ ਗਈ

Read More
India International

ਭਾਰਤ-ਅਮਰੀਕਾ ਵੱਲੋਂ ਪਾਕਿਸਤਾਨ ਤੋਂ ਮੁੰਬਈ ਤੇ ਪਠਾਨਕੋਟ ਏਅਰ ਬੇਸ ‘ਤੇ ਅੱਤਵਾਦੀ ਹਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ‘ਚ ਸਥਿਤ ਅੱਤਵਾਦੀ ਸੰਗਠਨਾਂ ਨੂੰ ਲੈ ਕੇ ਭਾਰਤ ਤੇ ਅਮਰੀਕਾ ਵੱਲੋਂ ਪਾਕਿਸਤਾਨ ਨੂੰ ਇਨ੍ਹਾਂ ਸੰਗਠਨਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਭਾਰਤ ਤੇ ਅਮਰੀਕਾ ਦੇ ਸਾਂਝੇ ਬਿਆਨ ਵਿੱਚ ਇਸਲਾਮਾਬਾਦ ਤੋਂ ਮੁੰਬਈ ਹਮਲੇ ਤੇ ਪਠਾਨਕੋਟ ‘ਚ ਏਅਰ ਫੋਰਸ ਬੇਸ ‘ਤੇ ਹਮਲੇ ਸਮੇਤ ਹੋਰ ਅੱਤਵਾਦੀ ਹਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਜਲਦੀ ਕਾਨੂੰਨੀ

Read More
India

LAC ‘ਤੇ ਚੱਲ ਰਹੇ ਤਣਾਅ ਦਰਮਿਆਨ ਭਾਰਤ-ਜਪਾਨ ਨੇ ਇੱਕ-ਦੂਜੇ ਨੂੰ ਨਵੀਆਂ ਸੇਵਾਵਾਂ ਦੇਣ ਦਾ ਕੀਤਾ ਸਮਝੌਤਾ

‘ਦ ਖ਼ਾਲਸ ਬਿਊਰੋ :- ਲੱਦਾਖ ‘ਚ ਚੱਲ ਰਹੇ ਭਾਰਤ-ਚੀਨ ਦੇ ਚਲਦੇ ਰੌਲੇ ਦੇ ਬਾਵਜੂਦ ਵੀ ਕੱਲ੍ਹ 10 ਸਤੰਬਰ ਨੂੰ ਭਾਰਤ ਤੇ ਜਪਾਨ ਨੇ ਇੱਕ-ਦੂਜੇ ਦੇ ਫ਼ੌਜੀ ਟਿਕਾਣਿਆਂ ਤੱਕ ਸਪਲਾਈ ਤੇ ਹੋਰ ਸੇਵਾਵਾਂ ਮੁਹੱਈਆ ਕਰਾਉਣ ਸਬੰਧੀ ਸਹਿਯੋਗ ਦੇ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਲੱਦਾਖ ’ਚ LAC ’ਤੇ ਚੱਲ ਰਹੇ ਤਣਾਅ ਦਰਮਿਆਨ ਇਹ ਅਹਿਮ ਸਮਝੌਤਾ ਹੋਇਆ ਹੈ।

Read More
India

ਪੰਜਾਬ ‘ਚ ਸਿਆਸਤਦਾਨਾਂ ਖਿਲਾਫ 36 ਸਾਲਾਂ ਤੋਂ ਲਟਕੇ ਅਪਰਾਧਕ ਮਾਮਲਿਆਂ ਤੋਂ ਸੁਪਰੀਮ ਕੋਰਟ ਹੈਰਾਨ

‘ਦ ਖ਼ਾਲਸ ਬਿਊਰੋ ( ਨਵੀਂ ਦਿੱਲੀ ) :- ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਸਿਆਸਤਦਾਨ ਖ਼ਿਲਾਫ਼ 36 ਸਾਲ ਤੋਂ ਲਟਕ ਰਹੇ ਅਪਰਾਧਿਕ ਕੇਸ ‘ਚ ਹੈਰਾਨੀ ਜਤਾਉਂਦੇ ਹੋਏ ਰਾਜ ਸਰਕਾਰ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ। ਐਨੇ ਸਾਲਾਂ ਤੋਂ ਇਸ ਕੇਸ ਦੀ ਸੁਣਵਾਈ ਕਿਉਂ ਹੋਈ। ਰਾਜਨੀਤੀ ਦੇ ਅਪਰਾਧੀਕਰਨ ਵਿਰੁੱਧ ਪਟੀਸ਼ਨ ਦੀ ਸੁਣਵਾਈ ਦੌਰਾਨ ਜਸਟਿਸ ਐੱਨਵੀ

Read More
India

ਮੋਦੀ ਸਰਕਾਰ ਨੇ FCRA ਐਕਟ ਨੂੰ ਦਿੱਤੀ ਪ੍ਰਵਾਨਗੀ, ਵਾਹਿਗੁਰੂ ਜੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਲਈ ਸੇਵਾ : ਅਮੀਤ ਸ਼ਾਹ

‘ਦ ਖ਼ਾਲਸ ਬਿਊਰੋ ( ਨਵੀਂ ਦਿੱਲੀ ) :- ਮੋਦੀ ਸਰਕਾਰ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ‘ਚ FCRA ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਅਮਿਤ ਸ਼ਾਹ ਨੇ ਟਵੀਟ ਕਰ ਲਿਖਿਆ ਕਿ ਵਾਹਿਗੁਰੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਸੇਵਾ ਲਈ ਹੈ ਕਿ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਅਮੀਤ

Read More