ਗੁਰੂ ਘਰ ਸਾਰਿਆਂ ਲਈ ਖੁੱਲ੍ਹਾ, ਕੋਈ ਵੀ ਅਦਾ ਕਰੇ ਨਮਾਜ਼
‘ਦ ਖ਼ਾਲਸ ਟੀਵੀ ਬਿਊਰੋ:- ਗੁਰੂਗ੍ਰਾਮ ਦੇ ਸਦਰ ਬਾਜ਼ਾਰ ਦੇ ਗੁਰਦੁਆਰਾ ਐਸੋਸੀਏਸ਼ਨ ਨੇ ਜਨਤਕ ਅਤੇ ਖੁੱਲ੍ਹੇ ਸਥਾਨਾਂ ‘ਤੇ ਨਮਾਜ਼ ਦੀ ਪੇਸ਼ਕਸ਼ ‘ਤੇ ਇਤਰਾਜ਼ਾਂ ਦੇ ਬਾਅਦ ਕੱਲ੍ਹ ਦੀ ਨਮਾਜ਼ ਲਈ ਆਪਣੇ ਅਹਾਤੇ ਦੀ ਪੇਸ਼ਕਸ਼ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰੇ ਦੇ ਪ੍ਰਧਾਨ ਸ਼ੇਰਦਿਲ ਸਿੰਘ ਸਿੱਧੂ ਨੇ ਕਿਹਾ ਹੈ ਕਿ ਇਹ ‘ਗੁਰੂ ਘਰ’ ਹੈ, ਬਿਨਾਂ ਕਿਸੇ

ਮੰਦਰਾਂ ਵਿੱਚ ਕਿਵੇਂ ਪੂਜਾ ਪਾਠ ਹੋਵੇ, ਅਸੀਂ ਕਿਵੇਂ ਦੱਸ ਸਕਦੇ ਹਾਂ : ਸੁਪਰੀਮ ਕੋਰਟ
‘ਦ ਖ਼ਾਲਸ ਟੀਵੀ ਬਿਊਰੋ:-ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਮੰਦਰਾਂ ਵਿੱਚ ਪੂਜਾ ਪਾਠ ਕਰਨ ਦੇ ਕੰਮਾਂ ਵਿੱਚ ਦਖਲ ਨਹੀਂ ਸਕਦੀਆਂ ਤੇ ਅਸੀਂ ਇਹ ਵੀ ਨਹੀਂ ਦੱਸ ਸਕਦੇ ਕਿ ਕਿਵੇਂ ਪੂਜਾ ਤੇ ਅਨੁਸ਼ਠਾਨ ਕੀਤਾ ਜਾਵੇ, ਕਿਵੇਂ ਨਾਰੀਅਲ ਤੋੜੇ ਜਾਣ ਜਾਂ ਕਿਸੇ ਦੇਵੀ-ਦੇਵਤਾ ਨੂੰ ਕਿਸ ਤਰੀਕੇ ਨਾਲ ਮਾਲਾ ਪਾਈ ਜਾਵੇ। ਇਹ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਮਸ਼ਹੂਰ