ਰਾਜੋਆਣਾ ਦੀ ਮੌਤ ਦੀ ਸਜ਼ਾ ਦੇ ਮਾਮਲੇ ਵਿੱਚ ਕੇਂਦਰ ਨੂੰ ਛੇ ਮਹੀਨੇ ਦਾ ਸਮਾਂ
‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਹੱਤਿਆ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿੱਚ ਬਦਲਣ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਰਾਜੋਆਣਾ ਦੀ ਦਇਆ ਪਟੀਸ਼ਨ ‘ਤੇ ਫੈਸਲਾ ਲੈਣ ਲਈ ਛੇ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਕੇਂਦਰ