ਦੂਜੇ ਸੂਬਿਆਂ ਦੇ ਮਰੀਜ਼ ਪੰਜਾਬ ਦੇ ਇਸ ਜ਼ਿਲ੍ਹੇ ਦੇ ਹਸਪਤਾਲਾਂ ‘ਚ ਹੋ ਰਹੇ ਹਨ ਦਾਖਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਕਾਰਨ ਲੋਕ ਪਹਿਲਾਂ ਹੀ ਬਹੁਤ ਹੀ ਸਹਿਮੇ ਹੋਏ ਹਨ ਅਤੇ ਹੁਣ ਸੂਬਿਆਂ ਵਿੱਚ ਆਕਸੀਜਨ ਅਤੇ ਕਰੋਨਾ ਵੈਕਸੀਨ ਦੀ ਘਾਟ ਕਾਰਨ ਉਨ੍ਹਾਂ ਦੀ ਚਿੰਤਾ ਵੱਧ ਗਈ ਹੈ। ਕਰੋਨਾ ਮਰੀਜ਼ ਹਸਪਤਾਲਾਂ ਤੱਕ ਤਾਂ ਪਹੁੰਚ ਜਾਂਦੇ ਹਨ ਪਰ ਉੱਥੇ ਆਕਸੀਜਨ ਅਤੇ ਬੈੱਡ ਨਾ ਮਿਲਣ ਕਰਕੇ ਉਨ੍ਹਾਂ ਦਾ ਇਲਾਜ ਨਾ ਹੋਣ