ਗਣਤੰਤਰ ਦਿਵਸ ਮਾਮਲਾ : ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਵਾਲੀ ਪਟੀਸ਼ਨ ਰੱਦ
‘ਦ ਖ਼ਾਲਸ ਬਿਊਰੋ :- ਦਿੱਲੀ ਹਾਈਕੋਰਟ ਨੇ ਅੱਜ ਗਣਤੰਤਰ ਦਿਵਸ ਹਿੰ ਸਾ ਮਾਮਲੇ ਵਿੱਚ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਉਕਤ ਪੁਲਿਸ ਅਧਇਕਾਰੀ ਕਥਿਤ ਤੌਰ ‘ਤੇ ਆਪਣੀ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹੇ
