ਹੇਮਕੁੰਟ ਸਾਹਿਬ ਯਾਤਰਾਂ 4 ਸਤੰਬਰ ਤੋਂ ਸ਼ੁਰੂ, 72 ਘੰਟਿਆ ਦਾ ਕੋਵਿਡ ਨੈਗੇਟਿਵ ਸਰਟੀਫਿਕੇਟ ਹੋਣਾ ਲਾਜ਼ਮੀ
‘ਦ ਖ਼ਾਲਸ ਬਿਊਰੋ :- ਦੇਸ਼ ‘ਚ ਲਾਕਡਾਊਨ ‘ਚ ਢਿੱਲ ‘ਤੇ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸਾਲਾਨਾ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ। ਦੱਸਣਯੋਗ ਹੈ ਕਿ ਕੋਰੋਨਾਵਾਇਰਸ ਮਹਾਂਮਾਰੀ ਕਰਕੇ ਯਾਤਰਾ ਇਸ ਸਾਲ ਤਿੰਨ ਮਹੀਨੇ ਤੱਕ ਬੰਦ ਰਹੀ। ਉੱਤਰਾਖੰਡ ‘ਚ ਗੜ੍ਹਵਾਲ ਹਿਮਾਲਿਆ ਦੀਆਂ ਚੋਟੀਆਂ ’ਚ ਸਥਿਤ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ